ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦਾ ਹੋਇਆ ਦੇਹਾਂਤ

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦਾ ਹੋਇਆ ਦੇਹਾਂਤ;

By :  Deep
Update: 2024-09-21 12:24 GMT

ਅੰਮ੍ਰਿਤਸਰ : ਅੰਮ੍ਰਿਤਸਰ ਉੱਤਰੀ ਵਿਧਾਨ ਸਭਾ (Amritsar North Assembly Constituency) ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ (MLA Kunwar Vijay Pratap Singh) ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਪਹਿਲਾਂ ਸਿਹਤ ਸੰਬੰਧੀ ਕੋਈ ਸਮੱਸਿਆ ਨਹੀਂ ਸੀ। ਹਾਲ ਹੀ ‘ਚ ਉਨ੍ਹਾਂ ਨੂੰ ਸਾਹ ਦੀ ਸਮੱਸਿਆ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅੱਜ ਸਵੇਰੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਿਵਪੁਰੀ ਦੁਰਗਿਆਣਾ ਮੰਦਰ ਵਿਖੇ ਕੀਤਾ ਜਾਵੇਗਾ।

Similar News