ਅਕਾਲੀ ਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਉਠਾਏ ਸਵਾਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਵੱਡੇ ਸਵਾਲ ਉਠਾਏ ਗਏ। ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕਈ ਵੱਡੇ ਖ਼ੁਲਾਸੇ ਕੀਤੇ ਗਏ। ਅਕਾਲੀ ਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਉਠਾਏ ਸਵਾਲ...;
By : Makhan shah
Update: 2024-09-19 12:55 GMT
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਵੱਡੇ ਸਵਾਲ ਉਠਾਏ ਗਏ। ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕਈ ਵੱਡੇ ਖ਼ੁਲਾਸੇ ਕੀਤੇ ਗਏ।
ਅਕਾਲੀ ਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਉਠਾਏ ਸਵਾਲ
ਅਕਾਲੀ ਬੁਲਾਰੇ ਅਰਸ਼ਦੀਪ ਕਲੇਰ ਨੇ ਕੀਤੇ ਵੱਡੇ ਖ਼ੁਲਾਸੇ
ਫਿਰੌਤੀ ਦੇ ਆਨ ਰਿਕਾਰਡ 1200 ਕੇਸ ਆਏ ਸਾਹਮਣੇ
ਵੱਡੇ-ਵੱਡੇ ਕਲਾਕਾਰਾਂ ਤੇ ਵਪਾਰੀਆਂ ਨੂੰ ਆ ਰਹੀਆਂ ਧਮਕੀਆਂ
ਕਿਹਾ-ਪੰਜਾਬ ਨੂੰ ਗੈਂਗਲੈਂਡ ਬਣਾਉਣ ’ਤੇ ਤੁਲੀ ਆਪ ਸਰਕਾਰ
ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਵੀ ਸਾਧਿਆ ਨਿਸ਼ਾਨਾ
ਕਿਹਾ-ਪਹਿਲਾਂ ਨਾਲੋਂ 10 ਗੁਣਾ ਜ਼ਿਆਦਾ ਵਧਿਆ ਭ੍ਰਿਸ਼ਟਾਚਾਰ
‘‘ਪੱਤਰਕਾਰਾਂ ਤੱਕ ’ਤੇ ਕੀਤੀ ਜਾ ਰਹੀ ਐ ਕਾਰਵਾਈ’’
‘‘ਮੰਤਰੀਆਂ ਦੇ ਭ੍ਰਿਸ਼ਟਾਚਾਰ ’ਤੇ ਪਾਇਆ ਜਾ ਰਿਹਾ ਪਰਦਾ’’