ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ, ਹੋਵੇਗਾ ਰਿਹਾਅ ! ਪਰਿਵਾਰ ਪਹੁੰਚਿਆਂ ਡਿਬਰੂਗੜ੍ਹ ਜੇਲ੍ਹ

ਪੰਜਾਬ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਜੇਤੂ ਉਮੀਦਵਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਜੇਲ ਵਿਚੋਂ ਜਲਦ ਹੀ ਰਿਹਾਅ ਹੋਣ ਜਾ ਰਹੇ।;

Update: 2024-06-08 07:40 GMT

ਚੰਡੀਗੜ੍ਹ: ਪੰਜਾਬ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਜੇਤੂ ਉਮੀਦਵਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਜੇਲ ਵਿਚੋਂ ਜਲਦ ਹੀ ਰਿਹਾਅ ਹੋਣ ਜਾ ਰਹੇ। ਉਨ੍ਹਾਂ ਦਾ ਸਾਰਾ ਪਰਿਵਾਰ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਹਾਲ ਹੀ ਵਿੱਚ ਖਡੂਰ ਸਾਹਿਬ ਤੋਂ ਚੋਣ ਜਿੱਤੀ ਹੈ ਅਤੇ ਪਰਿਵਾਰ ਵੱਲੋਂ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ।

ਅਪਡੇਟ ਜਾਰੀ ...

Tags:    

Similar News