ਪੰਜਾਬ 'ਚ ਜ਼ਿਮਨੀ ਚੋਣ ਦਾ ਹੋਇਆ ਐਲਾਨ, ਜਲੰਧਰ ਸੀਟ ਲਈ ਹੋਵੇਗੀ ਚੋਣ

ਪੰਜਾਬ ਦੀ ਜਲੰਧਰ ਸੀਟ 'ਤੇ 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਪੱਛਮੀ ਸੀਟ ਉਤੇ ਚੋਣ ਹੋਵੇਗੀ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫ਼ਾ ਦੇ ਦਿੱਤਾ ਸੀ।

Update: 2024-06-10 07:18 GMT

ਜਲੰਧਰ: ਪੰਜਾਬ ਸਣੇ 7 ਸੂਬਿਆਂ ਵਿਚ ਜ਼ਿਮਨੀ ਚੋਣਾਂ ਦਾ ਐਲਾਨ ਚੁੱਕਿਆ ਹੈ। ਪੰਜਾਬ ਦੀ ਜਲੰਧਰ ਸੀਟ 'ਤੇ 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਪੱਛਮੀ ਸੀਟ ਉਤੇ ਚੋਣ ਹੋਵੇਗੀ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫ਼ਾ ਦੇ ਦਿੱਤਾ ਸੀ।

ਦੇਸ਼ ਦੇ ਇਨ੍ਹਾਂ ਸੂਬਿਆਂ ਵਿੱਚ ਹੋਵੇਗੀ ਵੋਟਿੰਗ

ਇਸ ਦੇ ਨਾਲ ਹੀ ਬਿਹਾਰ ਦੀ ਇਕ, ਪੱਛਮੀ ਬੰਗਾਲ ਦੀਆਂ ਚਾਰ, ਤਾਮਿਲਨਾਡੂ ਦੀ ਇਕ, ਮੱਧ ਪ੍ਰਦੇਸ਼ ਦੀ ਇਕ, ਉਤਰਾਖੰਡ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ ਦੀਆਂ 3 ਸੀਟਾਂ ਉਤੇ ਚੋਣ ਹੋਵੇਗੀ। 

Tags:    

Similar News