ਕੰਗਨਾ ਥੱਪੜ ਕਾਂਡ ਤੇ ਸੀਐੱਮ ਮਾਨ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਗਨਾ ਰਣੌਤ ਦੇ ਥੱਪੜ ਕਾਂਡ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੀਐੱਮ ਮਾ ਨ ਦਾ ਕਹਿਣਾ ਹੈ ਕਿ ਸਿਪਾਹੀ ਕੁਲਵਿੰਦਰ ਕੌਰ ਦੇ ਮਨ ਵਿੱਚ ਕੰਗਨਾ ਦੇ ਪੁਰਾਣੇ ਬਿਆਨਾਂ ਨੂੰ ਲੈ ਕੇ ਗੁੱਸਾ ਸੀ।
By : Dr. Pardeep singh
Update: 2024-06-10 10:47 GMT
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਗਨਾ ਰਣੌਤ ਦੇ ਥੱਪੜ ਕਾਂਡ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੀਐੱਮ ਮਾ ਨ ਦਾ ਕਹਿਣਾ ਹੈ ਕਿ ਸਿਪਾਹੀ ਕੁਲਵਿੰਦਰ ਕੌਰ ਦੇ ਮਨ ਵਿੱਚ ਕੰਗਨਾ ਦੇ ਪੁਰਾਣੇ ਬਿਆਨਾਂ ਨੂੰ ਲੈ ਕੇ ਗੁੱਸਾ ਸੀ। ਮਾਨ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਨੂੰ ਪੰਜਾਬ ਬਾਰੇ ਬੇਤੁਕੇ ਬਿਆਨ ਨਹੀਂ ਦੇਣੇ ਚਾਹੀਦੇ।
ਵੱਖਵਾਦੀ ਕਹਿਣਾ ਬਿਲਕੁਲ ਗਲਤ-ਮਾਨ
ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਨੂੰ ਅੱਤਵਾਦੀ ਵੱਖਵਾਦੀ ਕਹਿਣ ਬਿਲਕੁਲ ਗਲਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਅਤੇ ਪੂਰੇ ਮੁਲਕ ਦਾ ਢਿੱਡ ਭਰਦਾ ਹੈ।
ਕੰਗਨਾ ਥੱਪੜ ਕਾਂਡ ਤੇ ਸੀਐੱਮ ਮਾਨ ਦਾ ਵੱਡਾ ਬਿਆਨ, ਜਾਣੋ ਕੀ ਕਿਹਾ