ਪਟਿਆਲਾ ਸੀਟ 'ਤੇ ਗਿਣਤੀ ਜਾਰੀ: ਡਾ: ਧਰਮਵੀਰ ਸਿੰਘ ਅੱਗੇ, ਡਾ. ਬਲਬੀਰ ਸਿੰਘ ਦੂਜੇ ਸਥਾਨ 'ਤੇ ਅਤੇ ਭਾਜਪਾ ਤੀਜੇ ਸਥਾਨ 'ਤੇ
ਪਟਿਆਲਾ ਸੀਟ 'ਤੇ ਕਾਂਗਰਸ ਦੇ ਡਾ: ਧਰਮਵੀਰ ਗਾਂਧੀ ਲਗਾਤਾਰ ਅੱਗੇ ਚੱਲ ਰਹੇ ਹਨ। ਧਰਮਵੀਰ ਗਾਂਧੀ 95889 ਵੋਟਾਂ ਲੈ ਕੇ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਦੇ ਬਲਬੀਰ ਸਿੰਘ ਨੂੰ 90785, ਭਾਜਪਾ ਦੀ ਪ੍ਰਨੀਤ ਕੌਰ ਨੂੰ 94565 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐਨਕੇ ਸ਼ਰਮਾ ਨੂੰ 27198 ਵੋਟਾਂ ਮਿਲੀਆਂ ਹਨ।
ਪਟਿਆਲਾ: ਪਟਿਆਲਾ ਸੀਟ 'ਤੇ ਕਾਂਗਰਸ ਦੇ ਡਾ: ਧਰਮਵੀਰ ਗਾਂਧੀ ਲਗਾਤਾਰ ਅੱਗੇ ਚੱਲ ਰਹੇ ਹਨ। ਧਰਮਵੀਰ ਗਾਂਧੀ 95889 ਵੋਟਾਂ ਲੈ ਕੇ ਅੱਗੇ ਚੱਲ ਰਹੇ ਹਨ। ਆਮ ਆਦਮੀ ਪਾਰਟੀ ਦੇ ਬਲਬੀਰ ਸਿੰਘ ਨੂੰ 90785, ਭਾਜਪਾ ਦੀ ਪ੍ਰਨੀਤ ਕੌਰ ਨੂੰ 94565 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐਨਕੇ ਸ਼ਰਮਾ ਨੂੰ 27198 ਵੋਟਾਂ ਮਿਲੀਆਂ ਹਨ।ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ।
ਵੋਟਾਂ ਦੀ ਗਿਣਤੀ ਲਈ 6 ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 580 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਕਰੀਬ 500 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।ਵੋਟਾਂ ਦੀ ਗਿਣਤੀ ਚੱਲ ਰਹੀ ਹੈ ਅਤੇ ਕੁਝ ਘੰਟਿਆ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਪਟਿਆਲਾ ਸੀਟ ਦੀ ਅਪਡੇਟ
ਡਾਕਟਰ ਧਰਮਵੀਰ ਗਾਂਧੀ -95,889
ਡਾਕਟਰ ਬਲਬੀਰ ਸਿੰਘ - 90,785
ਪ੍ਰਨੀਤ ਕੌਰ - 94,565