ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਭੰਗ ਕੀਤੀ ਅਕਾਲੀ ਦਲ ਦੀ ਕੋਰ ਕਮੇਟੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਭੰਗ ਕਰ ਦਿ੍ਤੀ ਹੈ। ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਐਕਸ ਉਤੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸੀਨੀਅਰ ਆਗੂਆਂ ਨਾਲ ਮੀਟਿੰਗ ਕਰ ਕੇ ਇਹ ਫੈਸਲਾ ਲਿਆ ਹੈ।;

Update: 2024-07-24 00:27 GMT

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਐਕਸ ਉਤੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸੀਨੀਅਰ ਆਗੂਆਂ ਨਾਲ ਮੀਟਿੰਗ ਕਰ ਕੇ ਇਹ ਫੈਸਲਾ ਲਿਆ ਹੈ।

ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਪਰਮਜੀਤ ਸਿੰਘ ਸਰਨਾ, ਬਲਵਿੰਦਰ ਸਿੰਘ ਭੂੰਦੜ, ਮਹੇਸਇੰਦਰ ਸਿੰਘ ਗਰੇਵਾਲ, ਡਾ ਦਲਜੀਤ ਸਿੰਘ ਚੀਮਾ ਤੇ ਹਰਚਰਨ ਸਿੰਘ ਬੈਂਸ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਜਲਦ ਹੀ ਕੋਰ ਕਮੇ਼ਟੀ ਦਾ ਪੁਨਰਗਠਨ ਕਰ ਦਿੱਤਾ ਜਾਵੇਗਾ।

Tags:    

Similar News