ਵਿਦੇਸ਼ 'ਚ ਬੈਠੇ ਗੈਂਗਸਟਰ ਦੀ 6,28,50,339 ਰੁਪਏ ਦੀ ਜਾਇਦਾਦ ਜ਼ਬਤ

ਅੰਮ੍ਰਿਤਸਰ ਪੁਲਿਸ ਵੱਲੋਂ ਲਗਾਤਾਰ ਹੀ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬ ਤੱਕ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚਲਦੇ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਅਤੇ ਐਨਡੀਪੀਐਸ ਐਕਟ ਦੇ ਮੁਲਜ਼ਮ ਹੈਪੀ ਜੱਟ ਦੀ ਜਾਇਦਾਦ ਨੂੰ ਜਬਤ ਕਰ ਦਿੱਤਾ ਹੈ;

Update: 2024-08-29 13:05 GMT

ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਵੱਲੋਂ ਲਗਾਤਾਰ ਹੀ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬ ਤੱਕ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚਲਦੇ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਅਤੇ ਐਨਡੀਪੀਐਸ ਐਕਟ ਦੇ ਮੁਲਜ਼ਮ ਹੈਪੀ ਜੱਟ ਦੀ ਜਾਇਦਾਦ ਨੂੰ ਜਬਤ ਕਰ ਦਿੱਤਾ ਹੈÍ ਇਸ ਮੌਕੇ ਐਸਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜਬਤ ਕੀਤਾ ਜਾ ਰਿਹਾ ਹੈÍ

ਜਿਸ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2023 ਵਿਚ 13 ਕਰੋੜ ਰੁਪਏ ਅਤੇ 2024 ਵਿਚ 46 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ, ਜਿਸ ਵਿਚ ਹੈਪੀ ਜੱਟ ਦੀ 4 ਅਤੇ 3 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਜੋ ਕਿ ਯੂ.ਪੀ. ਵਿੱਚ ਫਰੀਜ਼ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਨਾਲ ਇੱਕ ਬੈਂਕ ਖਾਤਾ ਹੈ, ਜਿਸ ਵਿੱਚ 3.5 ਲੱਖ ਰੁਪਏ ਹਨ, ਨੂੰ ਵੀ ਫ੍ਰੀਜ਼ ਕਰ ਦਿੱਤਾ ਗਿਆ ਹੈÍਹੈਪੀ ਜੱਟ ਖਿਲਾਫ 19 ਕੇਸ ਦਰਜ ਹਨ ਉਹ 2020 ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਵਿਦੇਸ਼ ਚਲਾ ਗਿਆ ਸੀÍ

 ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਿਦੇਸ਼ 'ਚ ਬੈਠੇ ਗੈਂਗਸਟਰ ਹੈਪੀ ਜੱਟ ਦੀ 6 ਕਰੋੜ 28 ਲੱਖ 50 ਹਜ਼ਾਰ 339 ਰੁਪਏ ਦੀ ਜਾਇਦਾਦ ਜ਼ਬਤ ਕੀਤੀ

ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ ਹੈਪੀ ਜੱਟ ਦੇ ਖਿਲਾਫ ਅਤੇ ਹੋਰ ਵੀ ਕਈ ਮਾਮਲੇ ਦਰਜ ਕੀਤੇ ਗਏ ਹਨ


Tags:    

Similar News