ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋ ਹਸਪਤਾਲ ਦਾ ਦੌਰਾ

ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਡਾਕਟਰਾਂ ਅਤੇ ਹੋਰ ਸਟਾਫ ਦੀ ਗਿਣਤੀ ਨੂੰ ਲੈ ਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਡਾਕਟਰਾਂ ਦੀ ਭਰਤੀ ਕੀਤੀ ਗਈ ਅਤੇ ਹੌਲੀ ਹੌਲੀ ਉਹ ਡਿਊਟੀਆ ਜੋਆਇਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਹਰ ਸਟਾਫ ਦੀ ਭਰਤੀ ਹੋਰ ਕਰ ਰਹੇ ਹਾਂ ਅਤੇ ਜੋ ਮਰੀਜ਼ਾਂ ਨੂੰ ਖੱਜਲ ਖਵਾਰੀ ਦਾ ਸਾਹਮਣਾ ਨਾ ਕਰਨਾ ਪਵੇ।

Update: 2025-09-28 08:30 GMT

 

ਨਾਭਾ (ਗੁਰਪਿਆਰ ਥਿੰਦ): ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਡਾਕਟਰਾਂ ਅਤੇ ਹੋਰ ਸਟਾਫ ਦੀ ਗਿਣਤੀ ਨੂੰ ਲੈ ਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਡਾਕਟਰਾਂ ਦੀ ਭਰਤੀ ਕੀਤੀ ਗਈ ਅਤੇ ਹੌਲੀ ਹੌਲੀ ਉਹ ਡਿਊਟੀਆ ਜੋਆਇਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਹਰ ਸਟਾਫ ਦੀ ਭਰਤੀ ਹੋਰ ਕਰ ਰਹੇ ਹਾਂ ਅਤੇ ਜੋ ਮਰੀਜ਼ਾਂ ਨੂੰ ਖੱਜਲ ਖਵਾਰੀ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਰੈਡੋਲੋਜਿਸਟ ਦੀ ਘਾਟ ਨੂੰ ਲੈ ਕੇ ਕਿਹਾ ਕਿ ਅਸੀਂ ਪ੍ਰਾਈਵੇਟ ਹਸਪਤਾਲਾਂ ਦੇ ਰੈਡ ਰਜਿਸਟਰ ਨੂੰ ਡਿਊਟੀ ਸੌਂਪੀ ਹੈ ਅਤੇ ਉਹ ਡਿਊਟੀ ਨਿਭਾ ਰਹੇ ਹਨ ਅਤੇ ਛੇਤੀ ਹੀ ਅਸੀਂ ਰੈਡੋਲਜਿਸਟ ਦੀ ਕਮੀ ਨੂੰ ਦੂਰ ਕਰਾਂਗੇ। ਸਿਹਤ ਮੰਤਰੀ ਵੱਲੋਂ ਨਾਮੀ ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਨੂੰ ਲੈ ਕੇ ਚਿੰਤਾ ਪ੍ਰਗਟਾਈ ਅਤੇ ਉਹਨਾਂ ਨੇ ਕਿਹਾ ਕਿ ਮੇਰੀ ਫੋਰਟੀਸ ਹਸਪਤਾਲ ਦੇ ਡਾਕਟਰਾਂ ਨਾਲ ਗੱਲ ਹੋਈ ਹੈ ਉਹਨਾਂ ਦੇ ਗੰਭੀਰ ਇੰਜਰੀ ਹੈ ਅਸੀਂ ਸਾਰੇ ਰਾਜਵੀਰ ਜਵੰਦਾ ਜੀ ਦੀ ਅਰਦਾਸ ਕਰੀਏ ਕਿ ਉਹ ਛੇਤੀ ਠੀਕ ਹੋ ਜਾਣ।

ਉਹ ਤਾਂ ਇੱਕ ਹਰਮੀਤ ਸਿੰਘ ਪਠਾਣ ਮਾਜਰਾ ਵੱਲੋਂ ਸੋਸ਼ਲ ਮੀਡੀਆ ਤੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਮੇਰੇ ਪਰਿਵਾਰ ਨੂੰ ਖਤਰਾ ਹੈ ਤਾਂ ਸਿਹਤ ਮੰਤਰੀ ਨੇ ਕਿਹਾ ਕਿ ਪਠਾਣ ਮਾਜਰਾ ਸਭ ਤੋਂ ਪਾਵਰਫੁਲ ਐਮਐਲਏ ਸੀ ਪਰ ਉਸ ਨੂੰ ਭੱਜਣਾ ਨਹੀਂ ਸੀ ਚਾਹੀਦਾ ਉਸ ਨੂੰ ਆਪਣੀ ਗੱਲ ਰੱਖਣੀ ਚਾਹੀਦੀ ਸੀ।

Tags:    

Similar News