Begin typing your search above and press return to search.

ਪੰਜਾਬ ਭਾਜਪਾ ਕਾਰਜਕਾਰਨੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਕਾਰਜਕਾਰਨੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਹੈ, ਜਦਕਿ ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਅਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਨ੍ਹਾਂ ਤੋਂ […]

ਪੰਜਾਬ ਭਾਜਪਾ ਕਾਰਜਕਾਰਨੀ ਦਾ ਐਲਾਨ

Editor (BS)By : Editor (BS)

  |  17 Sep 2023 4:24 AM GMT

  • whatsapp
  • Telegram

ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਕਾਰਜਕਾਰਨੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਹੈ, ਜਦਕਿ ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਅਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਇਨ੍ਹਾਂ ਤੋਂ ਇਲਾਵਾ ਰਾਕੇਸ਼ ਰਾਠੌਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੋਰ ਕਮੇਟੀ ਵਿੱਚ ਕੈਪਟਨ ਅਮਰਿੰਦਰ ਸਿੰਘ, ਵਿਜੇ ਸਾਂਪਲਾ ਅਤੇ ਮਨੋਰੰਜਨ ਕਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ।

Next Story
ਤਾਜ਼ਾ ਖਬਰਾਂ
Share it