Begin typing your search above and press return to search.

ਕਪੂਰਥਲਾ 'ਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ

ਕਪੂਰਥਲਾ : ਕਪੂਰਥਲਾ ਦੇ ਭੁਲੱਥ ਇਲਾਕੇ ਦੇ ਪਿੰਡ ਬਾਗਵਾਨਪੁਰ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁੰਦਰ ਸਿੰਘ ਉਰਫ ਜੱਗੂ ਵਾਸੀ ਬਾਗਵਾਨਪੁਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਭੁਲੱਥ ਦੀ Police ਨੇ ਸੁੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ […]

ਕਪੂਰਥਲਾ ਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ
X

Editor (BS)By : Editor (BS)

  |  24 Aug 2023 11:54 AM IST

  • whatsapp
  • Telegram

ਕਪੂਰਥਲਾ : ਕਪੂਰਥਲਾ ਦੇ ਭੁਲੱਥ ਇਲਾਕੇ ਦੇ ਪਿੰਡ ਬਾਗਵਾਨਪੁਰ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁੰਦਰ ਸਿੰਘ ਉਰਫ ਜੱਗੂ ਵਾਸੀ ਬਾਗਵਾਨਪੁਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਭੁਲੱਥ ਦੀ Police ਨੇ ਸੁੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਐਸਐਚਓ ਗੌਰਵ ਧੀਰ ਨੇ ਪੁਸ਼ਟੀ ਕੀਤੀ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Next Story
ਤਾਜ਼ਾ ਖਬਰਾਂ
Share it