MP ਰਵਨੀਤ ਬਿੱਟੂ ਖਿਲਾਫ ਇਕ ਹੋਰ FIR ਦਰਜ

MP ਰਵਨੀਤ ਬਿੱਟੂ ਖਿਲਾਫ ਇਕ ਹੋਰ FIR ਦਰਜ

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਕੁਝ ਦਿਨ ਪਹਿਲਾਂ ਸਾਂਸਦ ਰਵਨੀਤ ਬਿੱਟੂ ਵੱਲੋਂ ਪਿੰਡ ਨੂਰਪੁਰ ਵਿੱਚ ਕਾਰਕੇਸ ਯੂਟੀਲਾਈਜੇਸ਼ਨ ਪਲਾਂਟ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਇਸ ’ਤੇ ਕਾਰਵਾਈ ਕਰਦਿਆਂ ਥਾਣਾ ਲਾਡੋਵਾਲ ਦੀ ਪੁਲੀਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਮੇਤ 100 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਨਗਰ ਨਿਗਮ ਵੱਲੋਂ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਮਗਰੋਂ ਪੁਲੀਸ ਨੇ ਕਾਰਵਾਈ ਕਰਦਿਆਂ ਐਫ.ਆਈ.ਆਰ. ਪੁਲੀਸ ਨੇ ਬਿੱਟੂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 323,341,506,452,148 ਅਤੇ 149 ਤਹਿਤ ਕੇਸ ਦਰਜ ਕੀਤਾ ਹੈ। ਸੰਸਦ ਮੈਂਬਰ ਬਿੱਟੂ ਨੇ ਦੱਸਿਆ ਕਿ ਕਰੀਬ ਢਾਈ ਮਹੀਨਿਆਂ ਬਾਅਦ ਕੇਸ ਦਰਜ ਕੀਤਾ ਜਾ ਰਿਹਾ ਹੈ। ਸਰਕਾਰ ਤਾਨਾਸ਼ਾਹੀ ‘ਤੇ ਤੁਲੀ ਹੋਈ ਹੈ।

Related post

ਸਵਾਤੀ ਮਾਲੀਵਾਲ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ

ਸਵਾਤੀ ਮਾਲੀਵਾਲ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ

ਸਵਾਤੀ ਮਾਲੀਵਾਲ ਖ਼ਿਲਾਫ਼ ਬਿਭਵ ਨੇ ਵੀ ਐਫਆਈਆਰ ਦਰਜ ਕਰਵਾਈ ਨਵੀਂ ਦਿੱਲੀ 18 ਮਈ, ਨਿਰਮਲ : ਆਪ ਦੀ ਰਾਜ ਸਭਾ ਸਾਂਸਦ ਸਵਾਤੀ…
ਚੰਡੀਗੜ੍ਹ : 20 ਲੱਖ ਦੀ ਵਿਦੇਸ਼ੀ ਸ਼ਰਾਬ ਫੜੀ

ਚੰਡੀਗੜ੍ਹ : 20 ਲੱਖ ਦੀ ਵਿਦੇਸ਼ੀ ਸ਼ਰਾਬ ਫੜੀ

ਚੰਡੀਗੜ੍ਹ, 18 ਮਈ, ਨਿਰਮਲ : ਆਬਕਾਰੀ ਵਿਭਾਗ ਨੇ ਚੰਡੀਗੜ੍ਹ ਦੇ ਇੱਕ ਗੋਦਾਮ ਵਿੱਚੋਂ 792 ਬੋਤਲਾਂ ਨਾਜਾਇਜ਼ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ।…
ਇੰਦੌਰ ਵਿਚ ਖੜ੍ਹੇ ਟਰੱਕ ’ਚ ਟਕਰਾਈ ਕਾਰ, 8 ਮੌਤਾਂ

ਇੰਦੌਰ ਵਿਚ ਖੜ੍ਹੇ ਟਰੱਕ ’ਚ ਟਕਰਾਈ ਕਾਰ, 8 ਮੌਤਾਂ

ਬੇਟਮਾ, 16 ਮਈ, ਨਿਰਮਲ : ਇੰਦੌਰ ਨੇੜੇ ਬੇਟਮਾ ’ਚ ਵੱਡਾ ਸੜਕ ਹਾਦਸਾ ਵਾਪਰਿਆ। ਇੰਦੌਰ-ਅਹਿਮਦਾਬਾਦ ਫੋਰ ਲੇਨ ’ਤੇ ਇਕ ਕਾਰ ਖੜ੍ਹੇ ਟਰੱਕ…