Begin typing your search above and press return to search.

ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

ਟੋਰਾਂਟੋ : ਹੁਣ ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਉਰਫ ਗੱਗੂ ਵਾਸੀ ਜਲੰਧਰ ਦੇ ਪਿੰਡ ਨੌਲੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 6 ਦਿਨ ਪਹਿਲਾਂ ਭਾਰਤ ਤੋਂ ਕੈਨੇਡਾ ਗਿਆ ਸੀ। ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਗੱਗੂ ਦਾ […]

ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ
X

Editor (BS)By : Editor (BS)

  |  14 Sept 2023 5:03 AM IST

  • whatsapp
  • Telegram

ਟੋਰਾਂਟੋ : ਹੁਣ ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਉਰਫ ਗੱਗੂ ਵਾਸੀ ਜਲੰਧਰ ਦੇ ਪਿੰਡ ਨੌਲੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 6 ਦਿਨ ਪਹਿਲਾਂ ਭਾਰਤ ਤੋਂ ਕੈਨੇਡਾ ਗਿਆ ਸੀ। ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਗੱਗੂ ਦਾ ਹਾਲ ਹੀ ਵਿੱਚ ਵਿਆਹ ਹੋਇਆ ਹੈ।

Next Story
ਤਾਜ਼ਾ ਖਬਰਾਂ
Share it