Arvind Kejriwal Health: ‘ਅਰਵਿੰਦ ਕੇਜਰੀਵਾਲ ਨੂੰ ਜਾਣੋ ਮਾਰਨ ਦੀ…’, ਸੰਜੇ ਸਿੰਘ ‘ਤੇ ਤਿਹਾੜ ਜੇਲ੍ਹ ‘ਚ ਇਨਸੁਲਿਨ ਨਾ ਦੇਣ ਦਾ ਲਾਇਆ ਦੋਸ਼

Arvind Kejriwal Health: ‘ਅਰਵਿੰਦ ਕੇਜਰੀਵਾਲ ਨੂੰ ਜਾਣੋ ਮਾਰਨ ਦੀ…’, ਸੰਜੇ ਸਿੰਘ ‘ਤੇ ਤਿਹਾੜ ਜੇਲ੍ਹ ‘ਚ ਇਨਸੁਲਿਨ ਨਾ ਦੇਣ ਦਾ ਲਾਇਆ ਦੋਸ਼

ਨਵੀਂ ਦਿੱਲੀ (19 ਅਪ੍ਰੈਲ), ਰਜਨੀਸ਼ ਕੌਰ : ਆਮ ਆਦਮੀ ਪਾਰਟੀ (Aam Aadmi Party’s) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ( Rajya Sabha MP Sanjay Singh) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਲੈ ਕੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਤਿਹਾੜ ਜੇਲ੍ਹ ਵਿੱਚ ਸੀਐਮ ਕੇਜਰੀਵਾਲ ਨੂੰ ਇਨਸੁਲਿਨ ਨਹੀਂ ਦਿੱਤੀ ਜਾ ਰਹੀ ਹੈ। ਡਾਈਟ ਚਾਰਟ ਬਾਰੇ ਝੂਠ ਬੋਲਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਹੈ।

ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰੇ ‘ਤੇ ਮੁੱਖ ਮੰਤਰੀ ਕੇਜਰੀਵਾਲ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ

ਲੋਕਸਭਾ ਚੋਣਾਂ ਲਈ ਵੋਟਾਂ ਪੈਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਸੇ ਤਰ੍ਹਾਂ ਅੱਜ 21 ਰਾਜਾਂ ਵਿਚ 102 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਲੋਕ ਸਭਾ ਦੇ ਪਹਿਲੇ ਪੜਾਅ ਵਿਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸੀਟਾਂ ਦੇ ਲਿਹਾਜ਼ ਨਾਲ ਇਹ ਸਭ ਤੋਂ ਵੱਡਾ ਪੜਾਅ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ਤੇ ਪੋਸਟ ਕਰਕੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ, ਉਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਅੱਜ ਤੋਂ ਸ਼ੁਰੂ ਹੋ ਰਿਹਾ ਹੈ! ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ਲਈ ਵੋਟਿੰਗ ਹੋਵੇਗੀ।

ਮੈਂ ਇਨ੍ਹਾਂ ਸਾਰੀਆਂ ਸੀਟਾਂ ਦੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਪਹਿਲੀ ਵਾਰ ਵੋਟ ਪਾਉਣ ਜਾ ਰਹੇ ਆਪਣੇ ਨੌਜਵਾਨ ਦੋਸਤਾਂ ਨੂੰ ਮੇਰੀ ਖਾਸ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਵੋਟ ਪਾਉਣ। ਲੋਕਤੰਤਰ ਵਿੱਚ, ਹਰ ਵੋਟ ਕੀਮਤੀ ਹੈ ਅਤੇ ਹਰ ਆਵਾਜ਼ ਮਾਇਨੇ ਰੱਖਦੀ ਹੈ।

Related post

ਭਾਰਤ ਜੋੜੋ ਯਾਤਰਾ ਦਾ ਚਾਰ ਜੂਨ ਨੂੰ ਕਾਂਗਰਸ ਲੱਭੋ ਯਾਤਰਾ ਨਾਲ ਹੋਵੇਗਾ ਅੰਤ: ਅਮਿਤ ਸ਼ਾਹ

ਭਾਰਤ ਜੋੜੋ ਯਾਤਰਾ ਦਾ ਚਾਰ ਜੂਨ ਨੂੰ ਕਾਂਗਰਸ ਲੱਭੋ…

ਬਰੇਲੀ, 2 ਮਈ, ਪਰਦੀਪ ਸਿੰਘ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਰੇਲੀ ਵਿੱਚ ਰੈਲੀ ਕੀਤੀ ਇਸ ਦੌਰਾਨ ਉਨ੍ਹਾਂ ਨੇ ਕਾਂਗਰਸ…
ਇਹ ਅਚਾਨਕ ਕਿਵੇਂ ਵੱਧ ਗਿਆ? ਵੋਟਿੰਗ ਦੇ ਅੰਕੜਿਆਂ ਨੂੰ ਲੈ ਕੇ ਮਮਤਾ ਬੈਨਰਜੀ ਨੇ ਚੁੱਕੇ ਸਵਾਲ

ਇਹ ਅਚਾਨਕ ਕਿਵੇਂ ਵੱਧ ਗਿਆ? ਵੋਟਿੰਗ ਦੇ ਅੰਕੜਿਆਂ ਨੂੰ…

ਨਵੀਂ ਦਿੱਲੀ, 2 ਮਈ, ਪਰਦੀਪ ਸਿੰਘ: ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੂਜੇ ਚਰਨ ਦੀ ਵੋਟਿੰਗ ਦੇ ਚਾਰ ਦਿਨ ਬਾਅਦ…
ਜਾਣੋ ਕਿਵੇਂ ਬਣੀ ‘ਅੰਬੈਸਡਰ’ ਭਾਰਤ ਦੀ ਕਾਰ?, 60 ਸਾਲਾਂ ਤੱਕ ਕਾਰ ਬਜ਼ਾਰ ’ਤੇ ਕੀਤਾ ਰਾਜ, ਜਲਦ ਲਾਂਚ ਹੋਵੇਗਾ ਨਵਾਂ ਮਾਡਲ

ਜਾਣੋ ਕਿਵੇਂ ਬਣੀ ‘ਅੰਬੈਸਡਰ’ ਭਾਰਤ ਦੀ ਕਾਰ?, 60 ਸਾਲਾਂ…

ਚੰਡੀਗੜ੍ਹ, 2 ਮਈ, ਪਰਦੀਪ ਸਿੰਘ : ਮੌਜੂਦਾ ਸਮੇਂ ਦੇਸ਼ ਦੇ ਨੇਤਾਵਾਂ ਕੋਲ ਇਕ ਤੋਂ ਬਾਅਦ ਇਕ ਲਗਜ਼ਰੀ ਸਰਕਾਰੀ ਗੱਡੀਆਂ ਮੌਜੂਦ ਹਨ।…