ਅਰਵਿੰਦ ਕੇਜਰੀਵਾਲ ਦੀ ‘ਭੈਣ’ ਸਿੱਪੀ ਸ਼ਰਮਾ ਘਰ ਵਿਚ ਨਜ਼ਰਬੰਦ : ਮਜੀਠੀਆ

ਅਰਵਿੰਦ ਕੇਜਰੀਵਾਲ ਦੀ ‘ਭੈਣ’ ਸਿੱਪੀ ਸ਼ਰਮਾ ਘਰ ਵਿਚ ਨਜ਼ਰਬੰਦ : ਮਜੀਠੀਆ


ਚੰਡੀਗੜ. 13 ਸਤੰਬਰ (ਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕਰਨ ਅੰਮ੍ਰਿਤਸਰ ਪੁੱਜੇ। ਪ੍ਰੋਗਰਾਮ ‘ਚ ਵਿਘਨ ਪੈਣ ਦੇ ਡਰੋਂ ਪੰਜਾਬ ਪੁਲੀਸ ਨੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਨੂੰ ਹਿਰਾਸਤ ‘ਚ ਲਿਆ।ਇਨ੍ਹਾਂ ‘ਚ ਮਾਨਸਾ ਤੋਂ ਅਰਵਿੰਦ ਕੇਜਰੀਵਾਲ ਦੀ ਮੁੰਹ ਬੋਲੀ ਭੈਣ ਸਿੱਪੀ ਸ਼ਰਮਾ ਨੂੰ ਵੀ ਘਰ ‘ਚ ਨਜ਼ਰਬੰਦ ਕੀਤਾ ਗਿਆ ਹੈ।ਸਿੱਪੀ ਸ਼ਰਮਾ ਨੇ ਆਪਣੀ ਤਸਵੀਰ ਜਾਰੀ ਕਰਕੇ ਮੰਗ ਕੀਤੀ ਹੈ ਕਿ ਅੱਜ ਉਨ੍ਹਾਂ ਦੀ ਭੈਣ ਉਨ੍ਹਾਂ ਨੂੰ ਮਿਲਣਾ ਚਾਹੁੰਦੀ ਹੈ। ਉਸ ਨੂੰ ਮਿਲਣ ਤੋਂ ਦੂਰ, ਉਸ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ।ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ।ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੇ ਵੱਲੋਂ ਅਰਵਿੰਦ ਕੇਜਰੀਵਾਲ ਤੇ ਤੰਜ਼ ਕਸੇ ਗਏ ਨੇ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…