Begin typing your search above and press return to search.

ਲੱਦਾਖ ਵਿਚ ਵੱਡਾ ਹਾਦਸਾ, 9 ਫ਼ੌਜੀ ਜਵਾਨਾਂ ਦੀ ਗਈ ਜਾਨ

ਸ੍ਰੀਨਗਰ : ਲੱਦਾਖ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿਚ ਇਕ ਫ਼ੌਜੀ ਗੱਡੀ ਖੱਡ ਵਿਚ ਡਿੱਗ ਗਈ ਜਿਸ ਕਾਰਨ 9 ਫ਼ੌਜੀ ਜਵਾਨਾਂ ਦੀ ਜਾਨ ਚਲੀ ਗਈ ਅਤੇ ਕਈ ਜ਼ਖ਼ਮੀ ਵੀ ਹੋਏ। ਇਸ ਘਟਨਾ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਾਹਰ ਕਰਦਿਆਂ ਕਿਹਾ ਕਿ ਮੈਨੂੰ ਇਸ ਘਟਨਾ ਦਾ ਬਹੁਤ ਦੁੱਖ ਹੈ ਅਤੇ ਮੈ ਪੀੜਤ […]

ਲੱਦਾਖ ਵਿਚ ਵੱਡਾ ਹਾਦਸਾ, 9 ਫ਼ੌਜੀ ਜਵਾਨਾਂ ਦੀ ਗਈ ਜਾਨ
X

Editor (BS)By : Editor (BS)

  |  20 Aug 2023 3:04 AM IST

  • whatsapp
  • Telegram

ਸ੍ਰੀਨਗਰ : ਲੱਦਾਖ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿਚ ਇਕ ਫ਼ੌਜੀ ਗੱਡੀ ਖੱਡ ਵਿਚ ਡਿੱਗ ਗਈ ਜਿਸ ਕਾਰਨ 9 ਫ਼ੌਜੀ ਜਵਾਨਾਂ ਦੀ ਜਾਨ ਚਲੀ ਗਈ ਅਤੇ ਕਈ ਜ਼ਖ਼ਮੀ ਵੀ ਹੋਏ। ਇਸ ਘਟਨਾ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਾਹਰ ਕਰਦਿਆਂ ਕਿਹਾ ਕਿ ਮੈਨੂੰ ਇਸ ਘਟਨਾ ਦਾ ਬਹੁਤ ਦੁੱਖ ਹੈ ਅਤੇ ਮੈ ਪੀੜਤ ਪਰਿਵਾਰਾਂ ਦੇ ਨਾਲ ਹਾਂ।

ਲੇਹ ਦੇ ਐਸਐਸਪੀ ਪੀਡੀ ਨਿਤਿਆ ਨੇ ਦੱਸਿਆ ਕਿ ਫੌਜ ਦੀਆਂ ਪੰਜ ਗੱਡੀਆਂ ਦਾ ਕਾਫਲਾ ਲੇਹ ਤੋਂ ਨਯੋਮਾ ਵੱਲ ਜਾ ਰਿਹਾ ਸੀ। ਕਾਫਲੇ ਵਿੱਚ ਸ਼ਾਮਲ ਇੱਕ ਵਾਹਨ ਦਾ ਡਰਾਈਵਰ ਕਿਆਰੀ ਨੇੜੇ ਵਾਹਨ ਤੋਂ ਕੰਟਰੋਲ ਗੁਆ ਬੈਠਾ। ਜਿਸ ਕਾਰਨ ਗੱਡੀ ਟੋਏ ਵਿੱਚ ਜਾ ਡਿੱਗੀ। ਇਸ ਵਿੱਚ 10 ਸਿਪਾਹੀ ਸਨ।

Next Story
ਤਾਜ਼ਾ ਖਬਰਾਂ
Share it