ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
- ਤਾਜ਼ਾ ਖਬਰਾਂਭਾਰਤ
- March 18, 2024 10:54 am...
- No Comment
- 73
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਨਾ ਸਿਰਫ਼ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ, ਸਗੋਂ ਉਸ ਨੂੰ ਤੁਰੰਤ ਆਤਮ ਸਮਰਪਣ ਕਰਨ ਲਈ ਵੀ ਕਿਹਾ ਹੈ। ‘ਆਪ’ ਆਗੂ ਇਸ ਸਮੇਂ ਸਿਹਤ ਕਾਰਨਾਂ ਕਰਕੇ ਮੈਡੀਕਲ ਜ਼ਮਾਨਤ ‘ਤੇ ਹਨ।
ਇਹ ਵੀ ਪੜ੍ਹੋ : ਸ਼ੰਭੂ-ਖਨੌਰੀ ਸਰਹੱਦ ‘ਤੇ ਖੜ੍ਹੇ ਕਿਸਾਨ, ਕੋਈ ਹੱਲ ਨਹੀਂ ਨਿਕਲਿਆ