ਹੁਸ਼ਿਆਰਪੁਰ ਵਿਚ ਵੱਡਾ ਧਮਾਕਾ, ਇਕ ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ ਵਿਚ ਵੱਡਾ ਧਮਾਕਾ, ਇਕ ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਇਕ ਰੇਲਵੇ ਫਾਟਕ ਉਤੇ ਕੈਮੀਕਲ ਪਟਾਸ਼ ਕਾਰਨ ਵੱਡਾ ਧਮਾਕਾ ਹੋਇਆ ਹੈ ਜਿਸ ਵਿਚ ਸੁਰੱਖਿਆ ਕਰਮੀ ਜ਼ਖ਼ਮੀ ਹੋ ਗਿਆ ਹੈ। ਪੁਲਿਸ ਧਮਾਕੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਫਾਟਕ ਦਾ ਇਕ ਗੇਅ ਵੀ ਉਡ ਗਿਆ ਹੈ।

Related post

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਜਲੰਧਰ, 20 ਮਈ, ਨਿਰਮਲ : ਜਲੰਧਰ ਵਿਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਨੇ ਸੋਮਵਾਰ ਨੂੰ ਅਰੋੜਾ ਮਹਾਸਭਾ ਦੇ ਸਾਰੇ ਅਧਿਕਾਰੀਆਂ…
ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਪੰਜਾਬ ਵਿਚ ਲਾਏ ਡੇਰੇ

ਕਾਂਗਰਸ ਦੇ ਸੀਨੀਅਰ ਲੀਡਰਾਂ ਨੇ ਪੰਜਾਬ ਵਿਚ ਲਾਏ ਡੇਰੇ

ਚੰਡੀਗੜ੍ਹ, 20 ਮਈ, ਨਿਰਮਲ : ਕੇਸੀ ਵੇਣੂਗੋਪਾਲ ਨੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਸ਼ਨੀਵਾਰ ਅਤੇ…
ਕੈਂਸਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਕੈਂਸਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਚੰਡੀਗੜ੍ਹ. 20 ਮਈ, ਪਰਦੀਪ ਸਿੰਘ: ਅਜੋਕੇ ਦੌਰ ਵਿੱਚ ਮਨੁੱਖ ਆਪਣੀ ਜਿੰਦਗੀ ਵਿੱਚ ਭੱਜਦੌਰ ਜਿਆਦਾ ਕਰਦਾ ਹੈ ਅਤੇ ਉਹ ਆਪਣੇ ਖਾਣ-ਪੀਣ ਵਾਲੀਆਂ…