Begin typing your search above and press return to search.
Todays hukamnama, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਫ਼ਰਵਰੀ 2026)

Today's hukamnama, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਫ਼ਰਵਰੀ 2026)

ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ।

ਤਾਜ਼ਾ ਖਬਰਾਂ
Share it