ਭਾਜਪਾ ਨੇ ਉਮੀਦਵਾਰਾਂ ਦੀ ਸੱਤਵੀਂ ਸੂਚੀ ਕੀਤੀ ਜਾਰੀ

ਭਾਜਪਾ ਨੇ ਉਮੀਦਵਾਰਾਂ ਦੀ ਸੱਤਵੀਂ ਸੂਚੀ ਕੀਤੀ ਜਾਰੀ

ਨਵੀਂ ਦਿੱਲੀ : ਭਾਜਪਾ ਨੇ ਬੁੱਧਵਾਰ ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਆਪਣੀ ਸੱਤਵੀਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਮਹਾਰਾਸ਼ਟਰ ਦੀ ਅਮਰਾਵਤੀ ਅਤੇ ਕਰਨਾਟਕ ਦੀ ਚਿਤਰਦੁਰਗਾ ਲੋਕ ਸਭਾ ਸੀਟ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਨਵਨੀਤ ਰਾਣਾ ਨੂੰਅਮਰਾਵਤੀ ਸੀਟ ਤੋਂ ਟਿਕਟ ਦਿੱਤੀ ਗਈ ਹੈ ।ਜਦਕਿ ਕਰਨਾਟਕ ਦੀ ਚਿਤਰਦੁਰਗਾ (SC) ਸੀਟ ਤੋਂ ਡੋਵਿੰਦ ਕਰਜੋਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਮੁੰਬਈ ਵਿੱਚ ਜਨਮੇ ਨਵਨੀਤ ਰਾਣਾ ਭਾਜਪਾ ਦੇ ਮਜ਼ਬੂਤ ​​ਨੇਤਾ ਹਨ। ਉਸਨੇ ਅਮਰਾਵਤੀ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ।

ਕਰਨਾਲ ਵਿਧਾਨ ਸਭਾ ਸੀਟ ਤੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਉਮੀਦਵਾਰੀ ਨੂੰ ਫਾਈਨਲ ਕਰ ਲਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਲਈ ਭਾਜਪਾ ਨੇ ਹੁਣ ਤੱਕ 407 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Related post

ਫਰੀਦਕੋਟ ਵਿਚ ਹੰਸਰਾਜ ਹੰਸ ਨੇ ਭਰੀ ਨਾਮਜ਼ਦਗੀ

ਫਰੀਦਕੋਟ ਵਿਚ ਹੰਸਰਾਜ ਹੰਸ ਨੇ ਭਰੀ ਨਾਮਜ਼ਦਗੀ

ਫਰੀਦਕੋਟ, 10 ਮਈ, ਨਿਰਮਲ : ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਦੇ ਐਲਾਨੇ ਉਮੀਦਵਾਰ ਹੰਸਰਾਜ ਹੰਸ ਨੇ ਆਪਣੇ ਨਾਮਜ਼ਦਗੀ ਪੱਤਰ ਜ਼ਿਲ੍ਹਾ…
Arvind Kejriwal  ਨੂੰ 1 ਜੂਨ ਤੱਕ ਮਿਲੀ ਅੰਤਰਿਮ ਜ਼ਮਾਨਤ

Arvind Kejriwal ਨੂੰ 1 ਜੂਨ ਤੱਕ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 10 ਮਈ, ਨਿਰਮਲ : ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਇੱਕ ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦੱਸਦੇ ਚਲੀਏ…
ਗੁਰਦਾਸਪੁਰ ਤੋਂ ਸੁਖਜਿੰਦਰ ਰੰਧਾਵਾ ਨੇ ਨਾਮਜ਼ਦਗੀ ਭਰੀ

ਗੁਰਦਾਸਪੁਰ ਤੋਂ ਸੁਖਜਿੰਦਰ ਰੰਧਾਵਾ ਨੇ ਨਾਮਜ਼ਦਗੀ ਭਰੀ

ਗੁਰਦਾਸਪੁਰ, 10 ਮਈ, ਨਿਰਮਲ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਿਲ੍ਹਾ ਕੰਪਲੈਕਸ ਗੁਰਦਾਸਪੁਰ…