Begin typing your search above and press return to search.

ਪਾਕਿਸਤਾਨ ਦੇ ਵਜ਼ੀਰਿਸਤਾਨ ਵਿੱਚ ਬੰਬ ਧਮਾਕਾ

ਇਸਲਾਮਾਬਾਦ : ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ ਦੇ ਗੁਲਮੀਰ ਕੋਟ ਇਲਾਕੇ 'ਚ ਹੋਏ ਬੰਬ ਧਮਾਕੇ 'ਚ 11 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਨੂੰ ਉੱਤਰੀ ਵਜ਼ੀਰਿਸਤਾਨ 'ਚ ਇਕ ਵੈਨ 'ਚ ਬੰਬ ਧਮਾਕਾ ਹੋਇਆ। ਪਾਕਿਸਤਾਨੀ ਫੌਜ ਨੇ ਖੈਬਰ ਪਖਤੂਨਖਵਾ ਸੂਬੇ ਦੇ ਖੈਬਰ ਜ਼ਿਲੇ 'ਚ ਇਕ ਖੁਫੀਆ […]

ਪਾਕਿਸਤਾਨ ਦੇ ਵਜ਼ੀਰਿਸਤਾਨ ਵਿੱਚ ਬੰਬ ਧਮਾਕਾ
X

Editor (BS)By : Editor (BS)

  |  20 Aug 2023 2:16 AM IST

  • whatsapp
  • Telegram

ਇਸਲਾਮਾਬਾਦ : ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ ਦੇ ਗੁਲਮੀਰ ਕੋਟ ਇਲਾਕੇ 'ਚ ਹੋਏ ਬੰਬ ਧਮਾਕੇ 'ਚ 11 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਨੂੰ ਉੱਤਰੀ ਵਜ਼ੀਰਿਸਤਾਨ 'ਚ ਇਕ ਵੈਨ 'ਚ ਬੰਬ ਧਮਾਕਾ ਹੋਇਆ।

ਪਾਕਿਸਤਾਨੀ ਫੌਜ ਨੇ ਖੈਬਰ ਪਖਤੂਨਖਵਾ ਸੂਬੇ ਦੇ ਖੈਬਰ ਜ਼ਿਲੇ 'ਚ ਇਕ ਖੁਫੀਆ ਕਾਰਵਾਈ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਸੁਰੱਖਿਆ ਬਲਾਂ ਨੇ ਦੱਸਿਆ ਕਿ 18-19 ਅਗਸਤ ਦੀ ਰਾਤ ਨੂੰ ਅੱਤਵਾਦੀਆਂ ਦੇ ਖਿਲਾਫ ਆਪਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ ਅਤੇ ਫੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।

ਹਮਲਾਵਰਾਂ ਨੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਮੁਲਾਜ਼ਮ ਦੀ ਪਛਾਣ ਜ਼ਾਹਿਦ ਵਜੋਂ ਹੋਈ ਹੈ। ਪੁਲਸ ਬੁਲਾਰੇ ਅਨੁਸਾਰ ਹਮਲਾਵਰ ਬਾਈਕ 'ਤੇ ਆਏ ਸਨ, ਜਿਨ੍ਹਾਂ ਨੇ ਪੁਲਸ ਅਧਿਕਾਰੀ 'ਤੇ ਗੋਲੀਆਂ ਚਲਾ ਦਿੱਤੀਆਂ।

Next Story
ਤਾਜ਼ਾ ਖਬਰਾਂ
Share it