Begin typing your search above and press return to search.
ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ
By : BikramjeetSingh Gill
ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ
ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਚਾਰਜ ਫ਼੍ਰੇਮ ਕਰਨ 'ਤੇ ਲੱਗੀ ਰੋਕ
ਚਾਰਜ ਫ਼ੇਮ ਕਰਨ ਤੋਂ ਪਹਿਲਾਂ ਦੀ ਕਾਰਵਾਈ ਰਹੇਗੀ ਜਾਰੀ
ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ
ਚੰਡੀਗੜ੍ਹ- ਅੱਜ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਕੇਸ ਵਿਚ ਚਾਰਜ ਫ਼੍ਰੇਮ ਕਰਨ 'ਤੇ ਲੱਗੀ ਰੋਕ ਲਾ ਦਿੱਤੀ ਹੈ। ਕੋਰਟ ਨੇ ਇਹ ਵੀ ਆਖਿਆ ਹੈ ਕਿ ਚਾਰਜ ਫ਼ੇਮ ਕਰਨ ਤੋਂ ਪਹਿਲਾਂ ਦੀ ਕਾਰਵਾਈ ਜਾਰੀ ਰਹੇਗੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ।
Next Story