Begin typing your search above and press return to search.
ਤਰਨ ਤਾਰਨ DC ਦਾ PA ਰਿਸ਼ਵਤ ਲੈਂਦਾ ਕਾਬੂ
By : BikramjeetSingh Gill
ਵਿਜੀਲੈਂਸ ਬਿਊਰੋ ਦੀ ਟੀਮ ਨੇ ਤਰਨਤਾਰਨ ਜ਼ਿਲ੍ਹੇ ਦੇ ਡੀਸੀ ਦੇ ਪੀਏ ਹਰਮਨਦੀਪ ਸਿੰਘ ਅਤੇ ਚੋਣ ਵਿਭਾਗ ਦੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਤਰਨਤਾਰਨ ਵਿੱਚ ਲਗਾਏ ਗਏ ਕੈਮਰਿਆਂ ਦੀ ਅਦਾਇਗੀ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ
Next Story