Begin typing your search above and press return to search.
Breaking : ਮਜੀਠੀਆ ਮਾਮਲੇ ਵਿੱਚ ਇਕ ਹੋਰ ਮੋੜ

By : Gill
ਚੰਡੀਗੜ੍ਹ : ਮਜੀਠੀਆ ਡਰੱਗ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿੱਚ ਨਵੀਂ ਤਰੱਕੀ ਹੋਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਣ ਸਿੰਘ ਅੱਜ ਵਿਜੀਲੈਂਸ ਬਿਊਰੋ ਦੇ ਦਫ਼ਤਰ ਪਹੁੰਚੇ ਅਤੇ ਆਪਣਾ ਬਿਆਨ ਦਰਜ ਕਰਵਾਇਆ।
ਸੂਤਰਾਂ ਮੁਤਾਬਕ, ਨਿਰੰਜਣ ਸਿੰਘ ਲਗਭਗ ਦੋ ਘੰਟੇ ਤੱਕ ਵਿਜੀਲੈਂਸ ਦਫ਼ਤਰ ਵਿੱਚ ਰਹੇ ਅਤੇ ਜਾਂਚ ਟੀਮ ਨਾਲ ਵਿਸਤ੍ਰਿਤ ਗੱਲਬਾਤ ਕੀਤੀ। ਉਮੀਦ ਜਤਾਈ ਜਾ ਰਹੀ ਹੈ ਕਿ ਉਹ ਜਲਦੀ ਹੀ ਦਫ਼ਤਰ ਤੋਂ ਬਾਹਰ ਆ ਜਾਣਗੇ। ਉਨ੍ਹਾਂ ਦੀ ਗਵਾਹੀ ਨੂੰ ਮਾਮਲੇ ਦੀ ਜਾਂਚ ਵਿੱਚ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
Next Story


