Begin typing your search above and press return to search.
Canada : ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮੰਦਰ 'ਤੇ ਹਮਲੇ ਦੀ ਸਖ਼ਤ ਨਿਖੇਧੀ ਕੀਤੀ
By : BikramjeetSingh Gill
ਅੰਮ੍ਰਿਤਸਰ : ਕੈਨੇਡਾ 'ਚ ਹਿੰਦੂ ਮੰਦਰ 'ਤੇ ਹੋਏ ਹਮਲੇ ਨੂੰ ਲੈ ਕੇ ਪੈਦਾ ਹੋਏ ਵਿਵਾਦ 'ਤੇ ਧਾਰਮਿਕ ਜਥੇਬੰਦੀਆਂ ਅਤੇ ਨੁਮਾਇੰਦਿਆਂ ਨੇ ਇਸ ਨੂੰ ਕੌਮਾਂਤਰੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੰਦਿਆਂ ਹਿੰਦੂਆਂ ਅਤੇ ਸਿੱਖਾਂ ਦੋਵਾਂ ਨੂੰ ਇਸ ਤੋਂ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮੰਦਰ 'ਤੇ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।
Next Story