Begin typing your search above and press return to search.

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਐਲਾਨ ਨੂੰ ਲੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ

ਪੰਜਾਬ ਯੂਨਵਰਸਿਟੀ ਵਿੱਚ ਸੈਨੇਟ ਚੋਣਾਂ ਦੇ ਹੋਏ ਐਲਾਨ ਨੂੰ ਲੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਹਨਾਂ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ ਅਤੇ ਨਾਲ ਹੀ ਯੂਨੀਰਸਿਟੀ ਪ੍ਰਸ਼ਾਸ਼ਨ ਨੂੰ ਵੀ ਵਧਾਈ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਭਾਰੀਤ ਦੇ ਉਪ-ਰਾਸ਼ਟਰਪਤੀ ਦੇ ਚੋਣਾਂ ਵਾਲੇ ਐਲਾਨ ਨੂੰ ਲੈ ਕਿ ਵਿਦਿਆਰਥੀਆਂ ਵਿੱਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਇਹ ਉਹਨਾਂ ਦੇ ਸ਼ਘਰੰਸ ਦੀ ਜਿੱਤ ਹੈ।

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਐਲਾਨ ਨੂੰ ਲੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ
X

Gurpiar ThindBy : Gurpiar Thind

  |  28 Nov 2025 11:58 AM IST

  • whatsapp
  • Telegram

ਚੰਡੀਗੜ੍ਹ :ਪੰਜਾਬ ਯੂਨਵਰਸਿਟੀ ਵਿੱਚ ਸੈਨੇਟ ਚੋਣਾਂ ਦੇ ਹੋਏ ਐਲਾਨ ਨੂੰ ਲੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਹਨਾਂ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ ਅਤੇ ਨਾਲ ਹੀ ਯੂਨੀਰਸਿਟੀ ਪ੍ਰਸ਼ਾਸ਼ਨ ਨੂੰ ਵੀ ਵਧਾਈ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਭਾਰੀਤ ਦੇ ਉਪ-ਰਾਸ਼ਟਰਪਤੀ ਦੇ ਚੋਣਾਂ ਵਾਲੇ ਐਲਾਨ ਨੂੰ ਲੈ ਕਿ ਵਿਦਿਆਰਥੀਆਂ ਵਿੱਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਇਹ ਉਹਨਾਂ ਦੇ ਸ਼ਘਰੰਸ ਦੀ ਜਿੱਤ ਹੈ।



ਵਿਦਿਆਰਥੀਆਂ ਨੇ ਜਿੱਤਾ ਦਾ ਮਾਰਚ ਕੱਢਦੇ ਹੋਏ ਧਰਨਾ ਖਤਮ ਕਰ ਦਿੱਤਾ ਹੈ। ਉਪ ਰਾਸ਼ਟਰਪਤੀ ਮਾਣਯੋਗ C.P. Radhakrishnan ਜੀ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣਾਂ ਦੀ ਮਨਜ਼ੂਰੀ ਸਮੁੱਚੇ ਪੰਜਾਬਦੀ ਸ਼ਾਨਦਾਰ ਜਿੱਤ ਹੈ। ਵਿਦਿਆਰਥੀ, ਅਧਿਆਪਕ, ਫੈਕਲਟੀ ਮੈਂਬਰ ਅਤੇ ਹਰ ਉਹ ਪੰਜਾਬੀ ਵਧਾਈ ਦਾ ਪਾਤਰ ਹੈ ਜਿਸ ਨੇ ਬੇਹੱਦ ਦਬਾਅ ਦੇ ਬਾਵਜੂਦ ਵੀ ਆਪਣੀ ਹਿੰਮਤ ਨਹੀਂ ਟੁੱਟਣ ਦਿੱਤੀ। ਸੰਘਰਸ਼ ਜਾਰੀ ਰੱਖਿਆ ਅਤੇ ਅੰਤ ਵਿੱਚ ਸੰਘਰਸ਼ ਰੰਗ ਲਿਆਇਆ।


ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਉਪ ਰਾਸ਼ਟਰਪਤੀ ਮਾਣਯੋਗ C.P. Radhakrishnan ਜੀ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣਾਂ ਦੀ ਮਨਜ਼ੂਰੀ ਸਮੁੱਚੇ ਪੰਜਾਬ ਦੀ ਸ਼ਾਨਦਾਰ ਜਿੱਤ ਹੈ। ਇਹ ਸੰਸਥਾ ਸਿਰਫ਼ ਇੱਕ ਯੂਨੀਵਰਸਿਟੀ ਨਹੀਂ ਬਲਕਿ ਪੰਜਾਬ ਦੀ ਵਿਰਾਸਤ ਵੀ ਹੈ।


ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ, ਯੂਨੀਵਰਸਿਟੀ ਦੇ ਵਿਦਿਆਰਥੀ, ਅਧਿਆਪਕ, ਫੈਕਲਟੀ ਮੈਂਬਰ ਅਤੇ ਹਰ ਉਹ ਪੰਜਾਬੀ ਵਧਾਈ ਦਾ ਪਾਤਰ ਹੈ, ਜਿਸ ਨੇ ਬੇਹੱਦ ਦਬਾਅ ਦੇ ਬਾਵਜੂਦ ਦੀ ਆਪਣੀ ਹਿੰਮਤ ਨਹੀਂ ਟੁੱਟਣ ਦਿੱਤੀ। ਸੰਘਰਸ਼ ਜਾਰੀ ਰੱਖਿਆ, ਅਖੀਰ ਸੰਘਰਸ਼ ਰੰਗ ਲਿਆਇਆ। ਦੱਸ ਦੇਈਏ ਕਿ ਪੀਯੂ ਪ੍ਰਸ਼ਾਸਨ ਵੱਲੋਂ 9 ਨਵੰਬਰ ਨੂੰ ਚੋਣਾਂ ਕਰਵਾਉਣ ਦੇ ਸ਼ਡਿਊਲ ਨੂੰ ਮਨਜੂਰੀ ਲਈ ਚਾਂਸਲਰ ਨੂੰ ਭੇਜਿਆ ਗਿਆ ਸੀ, ਜਿਸ ਨੂੰ ਮਨਜੂਰੀ ਦੇ ਦਿੱਤੀ ਗਈ ਹੈ।

Next Story
ਤਾਜ਼ਾ ਖਬਰਾਂ
Share it