Begin typing your search above and press return to search.
CM ਭਗਵੰਤ ਮਾਨ ਦਿੱਲੀ ਲਈ ਰਵਾਨਾ, ਕੇਜਰੀਵਾਲ ਨੂੰ ਲੈਣ ਜਾਣਗੇ ਤਿਹਾੜ ਜੇਲ੍ਹ
By : BikramjeetSingh Gill
ਚੰਡੀਗੜ੍ਹ : ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ 'ਚ ਖੁਸ਼ੀ ਦਾ ਮਾਹੌਲ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਅੱਜ ਹੀ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਅਰਵਿੰਦ ਕੇਜਰੀਵਾਲ ਦੀ ਰਿਹਾਈ ਦੇ ਸਮੇਂ ਸੀਐਮ ਭਗਵੰਤ ਮਾਨ ਪਹੁੰਚ ਸਕਦੇ ਹਨ ਤਿਹਾੜ ਜੇਲ੍ਹ।
Next Story