Begin typing your search above and press return to search.

Conservative MP Marilyn Gladu ਲਿਬਰਲ ਪਾਰਟੀ ਵਿੱਚ ਸ਼ਾਮਲ

Conservative MP Marilyn Gladu ਲਿਬਰਲ ਪਾਰਟੀ ਵਿੱਚ ਸ਼ਾਮਲ
X

GillBy : Gill

  |  9 April 2026 6:38 AM IST

  • whatsapp
  • Telegram



ਵੈਨਕੂਵਰ, 8 ਅਪ੍ਰੈਲ (ਮਲਕੀਤ ਸਿੰਘ) – ਕੈਨੇਡਾ ਦੀ ਰਾਜਨੀਤੀ ਵਿੱਚ ਇੱਕ ਅਹਿਮ ਖਬਰ ਸਾਹਮਣੇ ਆਈ ਹੈ ਕੰਸਰਵੇਟਿਵ ਸਾਸਦ ਮੈਰਿਲਿਨ ਗਲਾਡੂ ਨੇ ਪਾਰਟੀ ਛੱਡ ਕੇ ਲਿਬਰਲ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਓਨਟਾਰਿਓ ਤੋਂ ਸੰਸਦ ਮੈਂਬਰ ਗਲਾਡੂ ਦੇ ਇਸ ਕਦਮ ਨਾਲ ਲਿਬਰਲ ਪਾਰਟੀ ਦੀਆਂ ਸੀਟਾਂ ਦੀ ਗਿਣਤੀ ਵੱਧ ਕੇ 171 ਹੋ ਗਈ ਹੈ, ਜਿਸ ਨਾਲ ਫੈਡਰਲ ਸਰਕਾਰ ਬਹੁਮਤ ਦੇ ਹੋਰ ਨੇੜੇ ਪਹੁੰਚ ਗਈ ਹੈ

ਦੱਸਿਆ ਜਾ ਰਿਹਾ ਹੈ ਕਿ ਇਹ ਹਾਲ ਹੀ ਵਿੱਚ ਲਿਬਰਲ ਪਾਰਟੀ ਲਈ ਇੱਕ ਹੋਰ ਵੱਡੀ ਸਿਆਸੀ ਸਫਲਤਾ ਮੰਨੀ ਜਾ ਰਹੀ ਹੈ, ਜਦਕਿ ਵਿਰੋਧੀ ਧਿਰ ਲਈ ਇਹ ਝਟਕਾ ਸਾਬਤ ਹੋ ਸਕਦਾ ਹੈ।

Next Story
ਤਾਜ਼ਾ ਖਬਰਾਂ
Share it