Begin typing your search above and press return to search.

Punjab ਸਰਹੱਦ ਨੇੜਿਓਂ ਹੈਂਡ ਗ੍ਰਨੇਡ ਤੇ ਪਿਸਟਲ ਬਰਾਮਦ

2 ਹੈਂਡ ਗ੍ਰਨੇਡ, 30 ਜ਼ਿੰਦਾ ਕਾਰਤੂਸ ਅਤੇ 4 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਇਸ ਬਰਾਮਦਗੀ ਤੋਂ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਅਜਨਾਲਾ ਪੁਲਿਸ ਵਲੋਂ ਮਾਮਲਾ ਦਰਜ

Punjab ਸਰਹੱਦ ਨੇੜਿਓਂ ਹੈਂਡ ਗ੍ਰਨੇਡ ਤੇ ਪਿਸਟਲ ਬਰਾਮਦ
X

BikramjeetSingh GillBy : BikramjeetSingh Gill

  |  11 May 2025 8:18 AM IST

  • whatsapp
  • Telegram

ਭਾਰਤ-ਪਾਕਿਸਤਾਨ ਸਰਹੱਦ ਨੇੜੇ ਤਣਾਅਪੂਰਨ ਮਾਹੌਲ ਵਿੱਚ, ਅਜਨਾਲਾ ਦੇ ਸਰਹੱਦੀ ਪਿੰਡ ਸ਼ੇਖਭੱਟੀ ਨੇੜਿਓਂ ਪੁਲਿਸ ਅਤੇ ਬੀ.ਐਸ.ਐਫ. ਵਲੋਂ ਸਾਂਝੇ ਆਪਰੇਸ਼ਨ ਦੌਰਾਨ ਇਕ ਕਿਸਾਨ ਦੇ ਖੇਤਾਂ ਵਿੱਚੋਂ 2.7 ਕਿਲੋ ਧਮਾਕਾਖੇਜ਼ ਸਮੱਗਰੀ, 2 ਹੈਂਡ ਗ੍ਰਨੇਡ, 30 ਜ਼ਿੰਦਾ ਕਾਰਤੂਸ ਅਤੇ 4 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਇਸ ਬਰਾਮਦਗੀ ਤੋਂ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਅਜਨਾਲਾ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।





Next Story
ਤਾਜ਼ਾ ਖਬਰਾਂ
Share it