Begin typing your search above and press return to search.

ਇਜ਼ਰਾਈਲ ਦੇ PM ਨੇ ਰਤਨ ਟਾਟਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

ਇਜ਼ਰਾਈਲ ਦੇ PM ਨੇ ਰਤਨ ਟਾਟਾ ਦੇ ਦੇਹਾਂਤ ਤੇ ਦੁੱਖ ਪ੍ਰਗਟ ਕੀਤਾ
X

BikramjeetSingh GillBy : BikramjeetSingh Gill

  |  13 Oct 2024 9:04 AM IST

  • whatsapp
  • Telegram

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਨੇਤਨਯਾਹੂ ਨੇ X (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਵਿੱਚ ਸ਼ਰਧਾਂਜਲੀ ਦਿੱਤੀ। ਉਨ੍ਹਾਂ ਲਿਖਿਆ ਕਿ ਮੈਂ ਅਤੇ ਇਜ਼ਰਾਈਲ ਦੇ ਬਹੁਤ ਸਾਰੇ ਲੋਕ ਰਤਨ ਨਵਲ ਟਾਟਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕਰਦੇ ਹਾਂ।

ਉਹ ਭਾਰਤ ਦਾ ਮਾਣਮੱਤਾ ਪੁੱਤਰ ਅਤੇ ਦੋਹਾਂ ਦੇਸ਼ਾਂ ਦਰਮਿਆਨ ਦੋਸਤੀ ਦਾ ਸਮਰਥਕ ਸੀ। ਉਨ੍ਹਾਂ ਨੇ ਭਾਰਤ ਦੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ। ਨੇ ਇਜ਼ਰਾਈਲ ਅਤੇ ਭਾਰਤ ਦੇ ਸਬੰਧਾਂ ਨੂੰ ਮਜ਼ਬੂਤ ​​ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

Next Story
ਤਾਜ਼ਾ ਖਬਰਾਂ
Share it