Begin typing your search above and press return to search.
ਵਿਸ਼ਵ ਭਰ ਵਿੱਚ ਇੱਕ ਸਾਲ ਲਈ Kabaddi Tournament ਕੀਤੇ ਗਏ ਮੁਲਤਵੀ
By : Sandeep Kaur
ਵਿਸ਼ਵ ਭਰ ਦੀਆਂ ਕਬੱਡੀ ਫੇਡਰੇਸ਼ਨਾਂ ਵੱਲੋਂ ਲੰਡਨ ਵਿੱਚ ਫੈਡਰੇਸ਼ਨ ਆਫ ਇੰਟਰਨੈਸ਼ਨਲ ਕਬੱਡੀ ਫੈਡਰੇਸ਼ਨ ਐਂਡ ਐਸੋਸੀਏਸ਼ਨਜ਼ ਦਾ ਗਠਨ ਕੀਤਾ ਗਿਆ। ਦੋ ਦਿਨਾਂ ਮੀਟਿੰਗ ਵਿੱਚ ਇੰਗਲੈਂਡ, ਕੈਨੇਡਾ, ਅਮਰੀਕਾ, ਯੂਰਪ ਦੀਆਂ ਕਬੱਡੀ ਫੈਡਰੇਸ਼ਨਾਂ ਦੇ ਨੁਮਾਇੰਦੇ ਹਾਜ਼ਰ ਹੋਏ ਜਦਕਿ ਪੰਜਾਬ, ਨਿਊਜ਼ੀਲੈਂਡ, ਆਸਟ੍ਰੇਲੀਆ ਅਤੇ ਹੋਰ ਮੁਲਕਾਂ ਤੋਂ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲਿਆ ਗਿਆ। ਇਸ ਮੌਕੇ ਸਰਬ ਸੰਮਤੀ ਨਾਲ ਵਿਦੇਸ਼ਾਂ ਵਿੱਚ ਇੱਕ ਸਾਲ ਲਈ ਜਨਵਰੀ ਤੋਂ ਅਤੇ ਪੰਜਾਬ ਵਿੱਚ ਅਪ੍ਰੈਲ ਤੋਂ ਦਸੰਬਰ 2026 ਤੱਕ ਕਬੱਡੀ ਟੂਰਨਾਮੈਂਟ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ।
Next Story


