Begin typing your search above and press return to search.

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ NIA ਦੇ ਛਾਪੇ, ਅੰਮ੍ਰਿਤਪਾਲ ਦੇ ਰਿਸ਼ਤੇਦਾਰ ਨਿਸ਼ਾਨੇ 'ਤੇ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ NIA ਦੇ ਛਾਪੇ, ਅੰਮ੍ਰਿਤਪਾਲ ਦੇ ਰਿਸ਼ਤੇਦਾਰ ਨਿਸ਼ਾਨੇ ਤੇ
X

BikramjeetSingh GillBy : BikramjeetSingh Gill

  |  13 Sept 2024 10:31 AM IST

  • whatsapp
  • Telegram

ਚੰਡੀਗੜ੍ਹ: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਐਨਆਈਏ ਦੇ ਛਾਪੇ ਮਾਰੇ ਜਾ ਰਹੇ ਹਨ। ਅੱਤਵਾਦੀ ਸਾਜ਼ਿਸ਼ ਨਾਲ ਜੁੜੇ ਕਈ ਮਾਮਲਿਆਂ ਕਾਰਨ ਛਾਪੇਮਾਰੀ ਕੀਤੀ ਗਈ ਹੈ। ਅੱਜ ਤੜਕੇ ਐਨਆਈਏ ਦੀਆਂ ਟੀਮਾਂ ਪੰਜਾਬ ਦੇ ਮੋਗਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਪਹੁੰਚੀਆਂ ਅਤੇ ਕਈ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅੱਜ ਸਵੇਰੇ 6 ਵਜੇ ਪੰਜਾਬ ਦੇ ਅੰਮ੍ਰਿਤਸਰ ਅਤੇ ਮੋਗਾ ਵਿੱਚ ਛਾਪੇਮਾਰੀ ਕੀਤੀ। ਅੰਮ੍ਰਿਤਸਰ 'ਚ ਟੀਮ ਨੇ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ।

ਰਈਆ ਦੇ ਫੇਰੋਮਣ ਰੋਡ 'ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਪਹੁੰਚੇ। ਟੀਮ ਨੇ ਪ੍ਰਗਟ ਸਿੰਘ ਦੀ ਪਤਨੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਅਧਿਕਾਰੀ ਉਸ ਨੂੰ ਆਪਣੇ ਨਾਲ ਬਿਆਸ ਥਾਣੇ ਲੈ ਗਏ ਹਨ। ਜਿੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਗਟ ਸਿੰਘ ਦਾ ਚਾਚਾ ਫਰਨੀਚਰ ਦਾ ਕੰਮ ਕਰਦਾ ਹੈ।

ਦੂਸਰੀ ਛਾਪੇਮਾਰੀ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਬੁਤਾਲਾ ਵਿੱਚ ਅੰਮ੍ਰਿਤਪਾਲ ਦੇ ਜੀਜਾ ਦੇ ਘਰ ਹੋਈ। ਇਸ ਦੇ ਨਾਲ ਹੀ ਟੀਮ ਨੇ ਅੰਮ੍ਰਿਤਪਾਲ ਦੇ ਜੀਜਾ ਦੇ ਘਰ ਵੀ ਛਾਪੇਮਾਰੀ ਕੀਤੀ। ਤਿੰਨੋਂ ਛਾਪੇ ਅੰਮ੍ਰਿਤਪਾਲ ਨਾਲ ਜੁੜੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ੀ ਫੰਡਿੰਗ ਨਾਲ ਜੁੜੇ ਸਬੂਤ ਅਤੇ ਜਾਣਕਾਰੀ ਇਕੱਠੀ ਕਰਨ ਲਈ NIA ਅੰਮ੍ਰਿਤਪਾਲ ਸਿੰਘ ਤੱਕ ਪਹੁੰਚੀ ਸੀ।

Next Story
ਤਾਜ਼ਾ ਖਬਰਾਂ
Share it