Begin typing your search above and press return to search.

ਪੰਚਾਇਤੀ ਚੋਣਾਂ : ਜ਼ੀਰਾ ਵਿਚ ਚੱਲੀ ਗੋ-ਲੀ, ਵਿਧਾਇਕ ਜ਼-ਖ਼ਮੀ, ਗੁਰਦਾਸਪੁਰ ਵਿਚ ਵੀ ਝੜ-ਪ

ਪੰਚਾਇਤੀ ਚੋਣਾਂ : ਜ਼ੀਰਾ ਵਿਚ ਚੱਲੀ ਗੋ-ਲੀ, ਵਿਧਾਇਕ ਜ਼-ਖ਼ਮੀ, ਗੁਰਦਾਸਪੁਰ ਵਿਚ ਵੀ ਝੜ-ਪ
X

BikramjeetSingh GillBy : BikramjeetSingh Gill

  |  1 Oct 2024 3:59 PM IST

  • whatsapp
  • Telegram

ਜ਼ੀਰਾ, ਗੁਰਦਾਸਪੁਰ : ਅੱਜ ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਇਕ ਬੰਨੇ ਤਾਂ ਗੋਲੀਆਂ ਚੱਲੀਆਂ ਜਿਸ ਵਿਚ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜ਼ਖ਼ਮੀ ਹੋ ਗਏ। ਦੂਜੇ ਪਾਸੇ ਗੁਰਦਾਸਪੁਰ ਵਿਚ ਝੜਪ ਹੋ ਗਈ।

ਦਰਅਸਲ ਪੰਜਾਬ ਦੇ ਗੁਰਦਾਸਪੁਰ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਬੀਡੀਪੀਓ ਦਫ਼ਤਰ ਵੱਲੋਂ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਗਏ। ਖਾਸ ਕਰਕੇ ਕਾਂਗਰਸੀ ਵਰਕਰਾਂ ਨਾਲ ਪਹੁੰਚੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੀ ਆਪਣੇ ਵਰਕਰਾਂ ਨਾਲ ਬੀਡੀਪੀਓ ਦਫ਼ਤਰ ਪੁੱਜੇ। ਇਸ ਮੌਕੇ ਵੱਡੀ ਗਿਣਤੀ ’ਚ ਪੁੱਜੇ ਦੋਵਾਂ ਧਿਰਾਂ ਦੇ ਵਰਕਰਾਂ ਦਰਮਿਆਨ ਦਫ਼ਤਰ ਵਿੱਚ ਤਕਰਾਰ ਹੋ ਗਿਆ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Next Story
ਤਾਜ਼ਾ ਖਬਰਾਂ
Share it