Begin typing your search above and press return to search.

ਦੀਵਾਲੀ ਤੋਂ ਬਾਅਦ ਪੰਜਾਬ 'ਆਪ' ਨੂੰ ਨਵਾਂ ਪ੍ਰਧਾਨ ਮਿਲੇਗਾ

ਦੀਵਾਲੀ ਤੋਂ ਬਾਅਦ ਪੰਜਾਬ ਆਪ ਨੂੰ ਨਵਾਂ ਪ੍ਰਧਾਨ ਮਿਲੇਗਾ
X

BikramjeetSingh GillBy : BikramjeetSingh Gill

  |  28 Oct 2024 1:18 PM IST

  • whatsapp
  • Telegram

ਚੰਡੀਗੜ੍ਹ : ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆਈ ਹੈ ਕਿ ਦੀਵਾਲੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਦੇ ਨਵੇਂ ਚਿਹਰੇ ਦਾ ਐਲਾਨ ਹੋ ਸਕਦਾ ਹੈ। ਆਮ ਆਦਮੀ ਪਾਰਟੀ ਹਿੰਦੂ ਚਿਹਰੇ 'ਤੇ ਦਾਅ ਖੇਡ ਸਕਦੀ ਹੈ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਮੁਲਾਕਾਤ ਹੋ ਸਕਦੀ ਹੈ। ਭਗਵੰਤ ਮਾਨ ਨੇ ਸੂਬਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ ਹੈ।

Next Story
ਤਾਜ਼ਾ ਖਬਰਾਂ
Share it