Begin typing your search above and press return to search.

Canada news- ਟੈਕਸੀ ਡਰਾਈਵਰ ਦੇ ਕਤਲ ਦੇ ਕੇਸ ‘ਚ ਦੋ ਨੌਜਵਾਨ ਗ੍ਰਿਫਤਾਰ

ਪੁਲਿਸ ਮੁਤਾਬਕ ਇਹ ਗ੍ਰਿਫ਼ਤਾਰੀਆਂ ਉਸ ਟੈਕਸੀ ਡਰਾਈਵਰ ਦੀ ਮੌਤ ਤੋਂ ਬਾਅਦ ਕੀਤੀਆਂ ਗਈਆਂ ਹਨ ਜਿਸ ਨੂੰ ਸ਼ੁਕਰਵਾਰ ਨੂੰ ਕੁਝ ਅਣਪਛਾਤਿਆ ਵੱਲੋਂ ਕਤਲ ਕਰ ਦਿੱਤਾ ਗਿਆ ਸੀ।

Canada news- ਟੈਕਸੀ ਡਰਾਈਵਰ ਦੇ ਕਤਲ ਦੇ ਕੇਸ ‘ਚ ਦੋ ਨੌਜਵਾਨ ਗ੍ਰਿਫਤਾਰ
X

GillBy : Gill

  |  16 March 2026 7:03 AM IST

  • whatsapp
  • Telegram

ਵੈਨਕੂਵਰ, 15 ਮਾਰਚ (ਮਲਕੀਤ ਸਿੰਘ) – ਕਨੇਡਾ ਦੇ ਸਸਕਾਚਵਨ ਸੂਬੇ ਦੇ ਨਾਰਥ ਬੈਟਲਫੋਰਡ ਸ਼ਹਿਰ ਵਿੱਚ ਟੈਕਸੀ ਡਰਾਈਵਰ ਦੇ ਕਤਲ ਦੇ ਕੇਸ ਨੂੰ ਪੁਲਿਸ ਵੱਲੋਂ 24 ਘੰਟਿਆਂ ਚ ਸੁਲਝਾਉਂਦਿਆਂ 19 ਸਾਲ ਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਉੱਤੇ ਪਹਿਲੀ ਡਿਗਰੀ ਕਤਲ ਦੇ ਦੋਸ਼ ਲਗਾਏ ਗਏ ਹਨ।

ਪੁਲਿਸ ਮੁਤਾਬਕ ਇਹ ਗ੍ਰਿਫ਼ਤਾਰੀਆਂ ਉਸ ਟੈਕਸੀ ਡਰਾਈਵਰ ਦੀ ਮੌਤ ਤੋਂ ਬਾਅਦ ਕੀਤੀਆਂ ਗਈਆਂ ਹਨ ਜਿਸ ਨੂੰ ਸ਼ੁਕਰਵਾਰ ਨੂੰ ਕੁਝ ਅਣਪਛਾਤਿਆ ਵੱਲੋਂ ਕਤਲ ਕਰ ਦਿੱਤਾ ਗਿਆ ਸੀ।

‘ਕਰਾਊਨ ਕੈਬਜ਼’ ਦੇ ਮਾਲਕ ਹੈਰਿਸ ਕੋਰਾਥ ਨੇ ਦੱਸਿਆ ਕਿ ਮ੍ਰਿਤਕ ਡਰਾਈਵਰ ਉਨ੍ਹਾਂ ਦੀ ਕੰਪਨੀ ਦਾ ਕਰਮਚਾਰੀ ਸੀ।

ਪੁਲਿਸ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਲੋੜੀਦੀ ਪੁੱਛਗਿਛ ਉਪਰੰਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ

Next Story
ਤਾਜ਼ਾ ਖਬਰਾਂ
Share it