Begin typing your search above and press return to search.

ਵਿਨੇਸ਼ ਫੋਗਾਟ ਨੇ ਜੁਲਾਨਾ ਵਿਧਾਨ ਸਭਾ ਸੀਟ ਤੋਂ ਨਾਮਜ਼ਦਗੀ ਕੀਤੀ ਦਾਖਲ

ਵਿਨੇਸ਼ ਫੋਗਾਟ ਨੇ ਜੁਲਾਨਾ ਵਿਧਾਨ ਸਭਾ ਸੀਟ ਤੋਂ ਨਾਮਜ਼ਦਗੀ ਕੀਤੀ ਦਾਖਲ
X

BikramjeetSingh GillBy : BikramjeetSingh Gill

  |  11 Sept 2024 10:23 AM GMT

  • whatsapp
  • Telegram

ਚੰਡੀਗੜ੍ਹ : ਜੁਲਾਨਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਅਤੇ ਪਹਿਲਵਾਨ ਵਿਨੇਸ਼ ਫੋਗਾਟ ਨੇ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਨਾਮਜ਼ਦਗੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੂਰੀ ਮਿਹਨਤ ਕਰ ਰਹੇ ਹਾਂ।

ਵਿਨੇਸ਼ ਨੇ ਹੋਰ ਕਿਹਾ ਕਿ ਕੁਸ਼ਤੀ ਕਰਦਿਆਂ ਮੈਂ ਸਿੱਖਿਆ ਹੈ ਕਿ ਦੁਸ਼ਮਣ ਨੂੰ ਕਦੇ ਵੀ ਕਮਜ਼ੋਰ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਆਉਣ ਤੋਂ ਬਾਅਦ ਹਰ ਵਰਗ ਦੀ ਭਲਾਈ ਲਈ ਸਖ਼ਤ ਮਿਹਨਤ ਕਰਾਂਗੇ। ਜੁਲਾਨਾ ਦੇ ਲੋਕਾਂ ਨੇ ਮੈਨੂੰ ਨੂੰਹ ਨਾਲੋਂ ਧੀ ਹੀ ਸਮਝਿਆ ਹੈ। ਮੈਂ ਬਹੁਤ ਖੁਸ਼ਕਿਸਮਤ ਹਾਂ।

Next Story
ਤਾਜ਼ਾ ਖਬਰਾਂ
Share it