Begin typing your search above and press return to search.

ਵਿਨੇਸ਼ ਫੌਗਾਟ ਨੇ ਸਰਕਾਰੀ ਨੌਕਰੀ ਤੋਂ ਦਿੱਤਾ ਅਸਤੀਫ਼ਾ

ਵਿਨੇਸ਼ ਫੌਗਾਟ ਨੇ ਸਰਕਾਰੀ ਨੌਕਰੀ ਤੋਂ ਦਿੱਤਾ ਅਸਤੀਫ਼ਾ
X

BikramjeetSingh GillBy : BikramjeetSingh Gill

  |  6 Sept 2024 9:12 AM GMT

  • whatsapp
  • Telegram

ਵਿਨੇਸ਼ ਫੌਗਾਟ ਨੇ ਸਰਕਾਰੀ ਨੌਕਰੀ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਵਿਨੇਸ਼ ਨੇ ਰੇਲਵੇ ਦੀ ਨੌਕਰੀ ਛੱਡ ਦਿੱਤੀ ਹੈ। ਇਸ ਬਾਰੇ ਉਸ ਨੇ ਸੋਸ਼ਲ ਮੀਡੀਆ (ਐਕਸ) 'ਤੇ ਪੋਸਟ ਕੀਤਾ। ਉਨ੍ਹਾਂ ਲਿਖਿਆ, 'ਭਾਰਤੀ ਰੇਲਵੇ 'ਚ ਸੇਵਾ ਮੇਰੇ ਜੀਵਨ ਦਾ ਯਾਦਗਾਰੀ ਅਤੇ ਮਾਣਮੱਤਾ ਸਮਾਂ ਰਿਹਾ ਹੈ। ਆਪਣੇ ਜੀਵਨ ਦੇ ਇਸ ਮੋੜ 'ਤੇ, ਮੈਂ ਆਪਣੇ ਆਪ ਨੂੰ ਰੇਲਵੇ ਸੇਵਾ ਤੋਂ ਵੱਖ ਕਰਨ ਦਾ ਫੈਸਲਾ ਕੀਤਾ ਹੈ ਅਤੇ ਭਾਰਤੀ ਰੇਲਵੇ ਦੇ ਸਮਰੱਥ ਅਧਿਕਾਰੀਆਂ ਨੂੰ ਆਪਣਾ ਅਸਤੀਫਾ ਪੱਤਰ ਸੌਂਪ ਦਿੱਤਾ ਹੈ। ਦੇਸ਼ ਦੀ ਸੇਵਾ ਵਿੱਚ ਰੇਲਵੇ ਵੱਲੋਂ ਮੈਨੂੰ ਦਿੱਤੇ ਗਏ ਇਸ ਮੌਕੇ ਲਈ ਮੈਂ ਭਾਰਤੀ ਰੇਲਵੇ ਪਰਿਵਾਰ ਦਾ ਹਮੇਸ਼ਾ ਧੰਨਵਾਦੀ ਰਹਾਂਗੀ।








Next Story
ਤਾਜ਼ਾ ਖਬਰਾਂ
Share it