Begin typing your search above and press return to search.

Toronto ਵਿੱਚ American consulate ਬਾਹਰ 'No Kings' ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

ਦੱਸਿਆ ਜਾ ਰਿਹਾ ਹੈ ਕਿ ਟਰਾਂਟੋ ਵਿੱਚ ਹੋਇਆ ਇਹ ਪ੍ਰਦਰਸ਼ਨ ਅਮਰੀਕਾ ਅਤੇ ਦੁਨੀਆ ਦੇ ਹੋਰ ਸ਼ਹਿਰਾਂ ਵਿੱਚ ਹੋ ਰਹੀਆਂ ਇਸੇ ਤਰ੍ਹਾਂ ਦੀਆਂ ਰੈਲੀਆਂ ਦਾ ਹਿੱਸਾ ਹੈ।

Toronto ਵਿੱਚ  American consulate ਬਾਹਰ No Kings ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ
X

GillBy : Gill

  |  30 March 2026 7:13 AM IST

  • whatsapp
  • Telegram



ਟੋਰਾਂਟੋ , 28 ਮਾਰਚ (ਮਲਕੀਤ ਸਿੰਘ) – ਟੋਰਾਂਟੋ ਵਿੱਚ ਅਮਰੀਕੀ ਕੌਂਸਲੇਟ ਦੇ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ ਦੌਰਾਨ ਸੈਂਕੜੇ ਲੋਕ ਇਕੱਠੇ ਹੋਏ, ਜਿਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਖ਼ਿਲਾਫ਼ ਆਪਣਾ ਰੋਸ ਜਤਾਇਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪ੍ਰਦਰਸ਼ਨ ਸ਼ਨੀਵਾਰ ਦੁਪਹਿਰ ਕੀਤਾ ਗਿਆ, ਜਿੱਥੇ ਲੋਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਟਰੰਪ ਪ੍ਰਸ਼ਾਸਨ ਦੇ ਫੈਸਲਿਆਂ ਦਾ ਵਿਰੋਧ ਕੀਤਾ।

ਦੱਸਿਆ ਜਾ ਰਿਹਾ ਹੈ ਕਿ ਟਰਾਂਟੋ ਵਿੱਚ ਹੋਇਆ ਇਹ ਪ੍ਰਦਰਸ਼ਨ ਅਮਰੀਕਾ ਅਤੇ ਦੁਨੀਆ ਦੇ ਹੋਰ ਸ਼ਹਿਰਾਂ ਵਿੱਚ ਹੋ ਰਹੀਆਂ ਇਸੇ ਤਰ੍ਹਾਂ ਦੀਆਂ ਰੈਲੀਆਂ ਦਾ ਹਿੱਸਾ ਹੈ।

ਆਯੋਜਕਾਂ ਮੁਤਾਬਕ ਇਹ ਪ੍ਰਦਰਸ਼ਨ ਲੋਕਤੰਤਰ ਅਤੇ ਅਧਿਕਾਰਾਂ ਦੀ ਰੱਖਿਆ ਲਈ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਹਿੱਸਾ ਲਿਆ।

ਮਾਹਿਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਪ੍ਰਦਰਸ਼ਨ ਮੌਜੂਦਾ ਰਾਜਨੀਤਿਕ ਮਾਹੌਲ ਵਿੱਚ ਲੋਕਾਂ ਦੇ ਵਿਚਾਰਾਂ ਨੂੰ ਦਰਸਾਉਂਦੇ ਹਨ ਅਤੇ ਸਮਾਜ ਵਿੱਚ ਚਰਚਾ ਨੂੰ ਜਨਮ ਦਿੰਦੇ ਹਨ।

Next Story
ਤਾਜ਼ਾ ਖਬਰਾਂ
Share it