Begin typing your search above and press return to search.
ਚੰਡੀਗੜ੍ਹ ਪ੍ਰਸ਼ਾਸਨ ਨੇ ਭੀੜ ਵਾਲੀ ਥਾਵਾਂ ’ਤੇ ਮਾਸਕ ਲਾਉਣ ਦੀ ਦਿੱਤੀ ਸਲਾਹ
ਚੰਡੀਗੜ੍ਹ, 21 ਦਸੰਬਰ, ਨਿਰਮਲ : ਕਰੋਨਾ ਦੇ ਨਵੇਂ ਵੈਰੀਅੰਟ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਚੰਡੀਗੜ੍ਹ ਵਿਚ ਮਾਸਕ ਦੀ ਵਾਪਸੀ ਹੋ ਗਈ ਹੈ। ਲੋਕਾਂ ਨੂੰ ਭੀੜ ਵਾਲੇ ਇਲਾਕੇ ਵਿਚ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ੲੈ। ਨਾਲ ਹੀ ਲੋਕਾਂ ਨੂੰ ਭੀੜ ਵਾਲੀ ਥਾਵਾਂ ਤੋਂ ਬਚਣ ਦੀ ਹਦਾਇਤ ਵੀ ਦਿੱਤੀ ਗਈ ਹੈ। […]
By : Editor Editor
ਚੰਡੀਗੜ੍ਹ, 21 ਦਸੰਬਰ, ਨਿਰਮਲ : ਕਰੋਨਾ ਦੇ ਨਵੇਂ ਵੈਰੀਅੰਟ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਚੰਡੀਗੜ੍ਹ ਵਿਚ ਮਾਸਕ ਦੀ ਵਾਪਸੀ ਹੋ ਗਈ ਹੈ। ਲੋਕਾਂ ਨੂੰ ਭੀੜ ਵਾਲੇ ਇਲਾਕੇ ਵਿਚ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ੲੈ। ਨਾਲ ਹੀ ਲੋਕਾਂ ਨੂੰ ਭੀੜ ਵਾਲੀ ਥਾਵਾਂ ਤੋਂ ਬਚਣ ਦੀ ਹਦਾਇਤ ਵੀ ਦਿੱਤੀ ਗਈ ਹੈ। ਹਸਪਤਾਲ ਜਾਣ ਵਾਲੇ ਮਰੀਜ਼ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲਿਆਂ ਨੂੰ ਮਾਸਕ ਪਹਿਨਣਾ ਜਰੂਰੀ ਕਰ ਦਿੱਤਾ ਗਿਆ ਹੈ। ਬੁਖਾਰ ਜ਼ੁਕਾਮ ਅਤੇ ਸਾਹ ਲੈਣ ਵਿਚ ਤਕਲੀਫ਼ ਜਿਹੇ ਸਿਸਟਮ ਆਉਣ ਦੇ ਤੁਰੰਤ ਬਾਅਦ ਡਾਕਟਰ ਨੂੰ ਦਿਖਾਉਣਾ ਵੀ ਜ਼ਰੂਰੀ ਕਰ ਦਿੱਤਾ ਗਿਆ ਹੈ। ਜੇਕਰ ਕੋਈ ਵਿਅਕਤੀ ਕਰੋਨਾ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ 7 ਦਿਨ ਲਈ ਖੁਦ ਨੂੰ ਆਈਸੋਲੇਟ ਹੋਣਾ ਵੀ ਜ਼ਰੂਰ ਕੀਤਾ ਗਿਆ। ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਲਈ ਇਹ ਹਦਾਇਤਾਂ ਜਾਰ ਕੀਤੀਆਂ ਹਨ।
Next Story