Begin typing your search above and press return to search.

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 27 ਫਰਵਰੀ ਨੂੰ

ਚੰਡੀਗੜ੍ਹ: ਨਗਰ ਨਿਗਮ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 27 ਫਰਵਰੀ ਨੂੰ ਹੋਣਗੀਆਂ। ਚੋਣਾਂ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਹੋਣਗੀਆਂ। ਇਸ ਸਬੰਧੀ ਜਾਰੀ ਹੁਕਮਾਂ ਵਿਚ ਸਪਸ਼ਟ ਕੀਤਾ ਗਿਆ ਕਿ ਇਹ ਚੋਣ ਮਿਉਂਸਪਲ ਭਵਨ ਵਿਚ ਹੋਵੇਗੀ ਜਿਸ ਦੌਰਾਨ ਮੋਬਾਈਲ ਫੋਨ ਲਿਜਾਣ ਦੀ ਆਗਿਆ ਨਹੀਂ ਹੋਵੇਗੀ ਅਤੇ ਮੋਬਾਈਲ ਫੋਨ ਵਿਸ਼ੇਸ਼ ਤੌਰ ’ਤੇ ਬਣਾਏ […]

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 27 ਫਰਵਰੀ ਨੂੰ
X

Editor (BS)By : Editor (BS)

  |  24 Feb 2024 4:27 AM IST

  • whatsapp
  • Telegram

ਚੰਡੀਗੜ੍ਹ: ਨਗਰ ਨਿਗਮ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 27 ਫਰਵਰੀ ਨੂੰ ਹੋਣਗੀਆਂ। ਚੋਣਾਂ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਹੋਣਗੀਆਂ। ਇਸ ਸਬੰਧੀ ਜਾਰੀ ਹੁਕਮਾਂ ਵਿਚ ਸਪਸ਼ਟ ਕੀਤਾ ਗਿਆ ਕਿ ਇਹ ਚੋਣ ਮਿਉਂਸਪਲ ਭਵਨ ਵਿਚ ਹੋਵੇਗੀ ਜਿਸ ਦੌਰਾਨ ਮੋਬਾਈਲ ਫੋਨ ਲਿਜਾਣ ਦੀ ਆਗਿਆ ਨਹੀਂ ਹੋਵੇਗੀ ਅਤੇ ਮੋਬਾਈਲ ਫੋਨ ਵਿਸ਼ੇਸ਼ ਤੌਰ ’ਤੇ ਬਣਾਏ ਜਾ ਰਹੇ ਕਾਉਂਟਰ ’ਤੇ ਜਮ੍ਹਾਂ ਕਰਵਾਉਣੇ ਹੋਣਗੇ।

Next Story
ਤਾਜ਼ਾ ਖਬਰਾਂ
Share it