ਮੁੱਖ ਮੰਤਰੀ ਭਗਵੰਤ ਮਾਨ ਨੇ ’ਟੂਰਿਜ਼ਮ ਸਮਿਟ’ ਲਈ ਦਿੱਤਾ ਸੱਦਾ
ਚੰਡੀਗੜ੍ਹ, 10 ਸਤੰਬਰ (ਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।ਸੀਐਮ ਮਾਨ ਨੇ ਪੰਜਾਬ ਵਿਚ 11, 12, 13 ਸਤੰਬਰ ਨੂੰ ਕਰਵਾਏ ਜਾਣ ਵਾਲੇ ’ਟੂਰਿਜ਼ਮ ਸਮਿਟ’ ਲਈ ਸਾਰਿਆਂ ਨੂੰ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਿਟ ਰਾਹੀਂ ਲੋਕਾਂ ਨੂੰ ਪੰਜਾਬ ਦਾ ਉਹ ਪੱਖ ਵਿਖਾਇਆ ਜਾਵੇਗਾ ਜੋ […]
By : Editor (BS)
ਚੰਡੀਗੜ੍ਹ, 10 ਸਤੰਬਰ (ਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।ਸੀਐਮ ਮਾਨ ਨੇ ਪੰਜਾਬ ਵਿਚ 11, 12, 13 ਸਤੰਬਰ ਨੂੰ ਕਰਵਾਏ ਜਾਣ ਵਾਲੇ ’ਟੂਰਿਜ਼ਮ ਸਮਿਟ’ ਲਈ ਸਾਰਿਆਂ ਨੂੰ ਸੱਦਾ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਿਟ ਰਾਹੀਂ ਲੋਕਾਂ ਨੂੰ ਪੰਜਾਬ ਦਾ ਉਹ ਪੱਖ ਵਿਖਾਇਆ ਜਾਵੇਗਾ ਜੋ ਅੱਜ ਤਕ ਨਹੀਂ ਦੇਖਿਆ। ਲੋਕ ਪੰਜਾਬ ਦੀ ਮਿੱਟੀ ਦੀ ਖੁਸ਼ਬੂ ਨੂੰ ਨੇੜੇ ਤੋਂ ਮਹਿਸੂਸ ਕਰ ਸਕਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।ਸੀਐਮ ਮਾਨ ਨੇ ਨੇ ਪੰਜਾਬ ਵਿਚ 11, 12, 13 ਸਤੰਬਰ ਨੂੰ ਕਰਵਾਏ ਜਾਣ ਵਾਲੇ ’ਟੂਰਿਜ਼ਮ ਸਮਿਟ’ ਲਈ ਸਾਰਿਆਂ ਨੂੰ ਸੱਦਾ ਦਿੱਤਾ ਹੈ।
ਮੁੱਖ ਮੰਤਰੀ ਨੇ ਆਖਿਆ ਹੈ ਕਿ ਇਸ ਸਮਿਟ ਰਾਹੀਂ ਲੋਕਾਂ ਨੂੰ ਪੰਜਾਬ ਦਾ ਉਹ ਪੱਖ ਵਿਖਾਇਆ ਜਾਵੇਗਾ ਜੋ ਅੱਜ ਤਕ ਨਹੀਂ ਦੇਖਿਆ।
ਪੰਜਾਬ ਦੀ ਧਰਤੀ ਬਹਾਦਰੀ, ਬਲਿਦਾਨ, ਇਨਕਲਾਬ ਨਾਲ ਭਰੀ ਹੋਈ ਹੈ, ਅਤੇ ਲੋਕ ਪੰਜਾਬ ਮਿੱਟੀ ਦੀ ਖੁਸ਼ਬੂ ਨੂੰ ਨੇੜੇ ਤੋਂ ਮਹਿਸੂਸ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਮੇਜ਼ਬਾਨ ਪੰਜਾਬ ਤੁਹਾਡਾ ਅੱਖਾਂ ਵਿਛਾਅ ਕੇ ਇੰਤਜ਼ਾਰ ਕਰ ਰਿਹਾ ਹੈ।
ਪੰਜਾਬ ਨੂੰ ਪੂਰੀ ਦੁਨੀਆ ਦੇ ਨਕਸ਼ੇ ’ਤੇ ਉਭਾਰਨ ਲਈ ਮਿਤੀ 11, 12, 13 ਸਤੰਬਰ ਨੂੰ ’ਟੂਰਿਜ਼ਮ ਸਮਿਟ’ ਕਰਵਾਉਣ ਜਾ ਰਹੇ ਹਾਂ। ਇਸ ਸਮਿਟ ਦਾ ਹਿੱਸਾ ਬਣਨ ਲਈ ਬਤੌਰ ਮੁੱਖ ਮੰਤਰੀ ਮੇਰੇ ਵੱਲੋਂ ਤੁਹਾਨੂੰ ਸਾਰਿਆਂ ਨੂੰ ਸੱਦਾ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਲਾਈਵ ਹੋ ਕੇ ’ਟੂਰਿਜ਼ਮ ਸਮਿਟ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।