Begin typing your search above and press return to search.

ਅੰਮ੍ਰਿਤਪਾਲ ਸਿੰਘ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ

ਅੰਮ੍ਰਿਤਸਰ, 15 ਦਸੰਬਰ (ਵਿਸ਼ੇਸ਼ ਪ੍ਰਤੀਨਿਧ) :‘ਵਾਰਿਸ ਪੰਜਾਬੀ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਕੁਲਵੰਤ ਸਿੰਘ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਕੁਲਵੰਤ ਸਿੰਘ ਨੂੰ ਅੰਮ੍ਰਿਤਸਰ ਤੋਂ ਕਾਬੂ ਕੀਤਾ ਗਿਆ। ਅਦਾਲਤ ਨੇ ਕੁਲਵੰਤ ਸਿੰਘ ਨੂੰ 4 ਦਿਨ ਦੇ ਪੁਲਿਸ ਰਿਮਾਂਡ ਵਿਚ ਭੇਜਣ ਦੇ ਹੁਕਮ ਦਿਤੇ। ਅਦਾਲਤ […]

ਅੰਮ੍ਰਿਤਪਾਲ ਸਿੰਘ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ
X

Editor EditorBy : Editor Editor

  |  15 Dec 2023 8:54 AM IST

  • whatsapp
  • Telegram

ਅੰਮ੍ਰਿਤਸਰ, 15 ਦਸੰਬਰ (ਵਿਸ਼ੇਸ਼ ਪ੍ਰਤੀਨਿਧ) :‘ਵਾਰਿਸ ਪੰਜਾਬੀ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਕੁਲਵੰਤ ਸਿੰਘ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਕੁਲਵੰਤ ਸਿੰਘ ਨੂੰ ਅੰਮ੍ਰਿਤਸਰ ਤੋਂ ਕਾਬੂ ਕੀਤਾ ਗਿਆ। ਅਦਾਲਤ ਨੇ ਕੁਲਵੰਤ ਸਿੰਘ ਨੂੰ 4 ਦਿਨ ਦੇ ਪੁਲਿਸ ਰਿਮਾਂਡ ਵਿਚ ਭੇਜਣ ਦੇ ਹੁਕਮ ਦਿਤੇ।

ਅਦਾਲਤ ਨੇ ਕੁਲਵੰਤ ਸਿੰਘ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜਿਆ

Next Story
ਤਾਜ਼ਾ ਖਬਰਾਂ
Share it