Begin typing your search above and press return to search.

ਪਟਿਆਲਾ ਪੁੱਜੇ ਸੀਐਮ ਮਾਨ ਤੇ ਦਿੱਲੀ ਸੀਐਮ ਕੇਜਰੀਵਾਲ

ਪਟਿਆਲਾ, 2 ਅਕਤੂਬਰ (ਰਣਦੀਪ ਸਿੰਘ) : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵੱਲੋਂ ਹਸਪਤਾਲ ਵਿਚ ਆਈਸੀਯੂ ਅਤੇ ਐਨਆਈਸੀਯੂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਪੂਰੇ ਹਸਪਤਾਲ ਦਾ ਜਾਇਜ਼ਾ ਲਿਆ ਅਤੇ […]

ਪਟਿਆਲਾ ਪੁੱਜੇ ਸੀਐਮ ਮਾਨ ਤੇ ਦਿੱਲੀ ਸੀਐਮ ਕੇਜਰੀਵਾਲ
X

Hamdard Tv AdminBy : Hamdard Tv Admin

  |  3 Oct 2023 6:49 AM GMT

  • whatsapp
  • Telegram

ਪਟਿਆਲਾ, 2 ਅਕਤੂਬਰ (ਰਣਦੀਪ ਸਿੰਘ) : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵੱਲੋਂ ਹਸਪਤਾਲ ਵਿਚ ਆਈਸੀਯੂ ਅਤੇ ਐਨਆਈਸੀਯੂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਵੱਲੋਂ ਪੂਰੇ ਹਸਪਤਾਲ ਦਾ ਜਾਇਜ਼ਾ ਲਿਆ ਅਤੇ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਦੇ ਨਾਲ ਗੱਲਬਾਤ ਵੀ ਕੀਤੀ ਗਈ।

Next Story
ਤਾਜ਼ਾ ਖਬਰਾਂ
Share it