Begin typing your search above and press return to search.

ਸੰਗਰੂਰ ਵਿਚ ਸੀਐਮ ਮਾਨ ਤੇ ਕੇਜਰੀਵਾਲ ਨੇ ਰੋਡ ਸ਼ੋਅ ਕੱਢਿਆ

ਸੰਗਰੂਰ, 30 ਮਈ, ਨਿਰਮਲ : ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਇੱਕ ਜੂਨ ਨੂੰ ਵੋਟਾਂ ਪੈਣਗੀਆਂ। ਦੱਸਦੇ ਚਲੀਏ ਕਿ ਅੱਜ 30 ਮਈ ਨੂੰ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਕਈ ਸਿਆਸੀ ਲੀਡਰਾਂ ਵਲੋਂ ਪੰਜਾਬ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ। ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰ ਰੋਡ ਸ਼ੋਅ ਅਤੇ ਚੋਣ ਰੈਲੀਆਂ ਕਰ ਰਹੇ ਹਨ। ਅੱਜ […]

ਸੰਗਰੂਰ ਵਿਚ ਸੀਐਮ ਮਾਨ ਤੇ ਕੇਜਰੀਵਾਲ ਨੇ ਰੋਡ ਸ਼ੋਅ ਕੱਢਿਆ

Editor EditorBy : Editor Editor

  |  30 May 2024 3:03 AM GMT

  • whatsapp
  • Telegram
  • koo


ਸੰਗਰੂਰ, 30 ਮਈ, ਨਿਰਮਲ : ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਇੱਕ ਜੂਨ ਨੂੰ ਵੋਟਾਂ ਪੈਣਗੀਆਂ। ਦੱਸਦੇ ਚਲੀਏ ਕਿ ਅੱਜ 30 ਮਈ ਨੂੰ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਕਈ ਸਿਆਸੀ ਲੀਡਰਾਂ ਵਲੋਂ ਪੰਜਾਬ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ। ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰ ਰੋਡ ਸ਼ੋਅ ਅਤੇ ਚੋਣ ਰੈਲੀਆਂ ਕਰ ਰਹੇ ਹਨ। ਅੱਜ ਸ਼ਾਮ ਛੇ ਵਜੇ ਤੋਂ ਚੋਣ ਪ੍ਰਚਾਰ ਖਤਮ ਹੋ ਰਿਹਾ।
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅੱਜ ਸੰਗਰੂਰ ਵਿਚ ਪ੍ਰਚਾਰ ਕਰਨ ਲਈ ਪਹੁੰਚੇ। ਕੇਜਰੀਵਾਲ ਨੇ ਆਪ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਸਮਰਥਨ ਵਿਚ ਰੋਡ ਸ਼ੋਅ ਵੀ ਕੱਢਿਆ। ਇਸ ਦੌਰਾਨ ਸੀਐਮ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ।

Next Story
ਤਾਜ਼ਾ ਖਬਰਾਂ
Share it