CM ਮਾਨ ਨੇ ਨਵਜੰਮੀ ਬੱਚੀ ਦਾ ਨਾਮ ਨਿਆਮਤ ਕੌਰ ਰੱਖਿਆ

CM ਮਾਨ ਨੇ ਨਵਜੰਮੀ ਬੱਚੀ ਦਾ ਨਾਮ ਨਿਆਮਤ ਕੌਰ ਰੱਖਿਆ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਇੱਕ ਬੱਚੀ ਦੀ ਦਾਤ ਮਿਲੀ ਸੀ। ਮੁੱਖ ਮੰਤਰੀ ਭਗਵੰਤ ਮਾਨ ਸਿੰਘ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਨਾਲ ਲੈ ਕੇ ਆਪਣੇ ਘਰ ਪਹੁੰਚ ਗਏ ਹਨ ਅਤੇ ਉਹਨਾਂ ਨੇ ਨਵਜੰਮੀ ਬੱਚੀ ਦਾ ਨਾਮ ਨਿਆਮਤ ਕੌਰ ਰੱਖਿਆ ਹੈ।

ਇਸ ਮੌਕੇ ਸੀ.ਐਮ. ਭਗਵੰਤ ਮਾਨ ਖੁਦ ਪਰਿਵਾਰ ਨੂੰ ਲੈਣ ਹਸਪਤਾਲ ਪਹੁੰਚੇ ਸਨ। ਉਸ ਨੇ ਨਵਜੰਮੀ ਬੱਚੀ ਨੂੰ ਆਪਣੀ ਗੋਦ ਵਿੱਚ ਫੜਿਆ ਹੋਇਆ ਸੀ। ਹਸਪਤਾਲ ਦੇ ਗੇਟ ’ਤੇ ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤੀ ਸੀ। ਇਸ ਵਿੱਚ ਲਿਖਿਆ ਸੀ ਕਿ ਵਾਹਿਗੁਰੂ ਨੇ ਉਨ੍ਹਾਂ ਦੀ ਬੇਟੀ ਨੂੰ ਅਸੀਸ ਦਿੱਤੀ ਹੈ। ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ।

Related post

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਦੁਰਗਾਪੁਰ, 27 ਅਪ੍ਰੈਲ, ਨਿਰਮਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਵਿਚ ਚੜ੍ਹਨ ਦੌਰਾਨ ਡਿੱਗ ਗਈ। ਇਹ…
ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਨਿਰਮਲ ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)- ਬੀਤੀ ਰਾਤ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਇੱਕ ਕਾਰ ਸੜਕ ਹਾਦਸੇ ਚ’ ਭਾਰਤ ਦੇ ਕੇਰਲਾ…
ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ ਮੌਤ

ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ…

ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)-ਬੀਤੇਂ ਦਿਨ ਅਮਰੀਕਾ ਦੇ ਅਟਲਾਟਾਂ ਰਾਜ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਕਾਰ…