CM ਮਾਨ ਦਾ ਐਲਾਨ, ਪੰਜਾਬ ‘ਚ ਖੁਲ੍ਹਣਗੇ UPSC ਦੇ 8 ਕੇਂਦਰ

CM ਮਾਨ ਦਾ ਐਲਾਨ, ਪੰਜਾਬ ‘ਚ ਖੁਲ੍ਹਣਗੇ UPSC ਦੇ 8 ਕੇਂਦਰ

ਚੰਡੀਗੜ੍ਹ : ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਐਲਾਨ ਮੁਤਾਬਕ ਪੰਜਾਬ ਵਿਚ 8 ਨਵੇ UPSC ਦੇ ਸੈਂਟਰ ਖੋਲ੍ਹੇ ਜਾਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਜਿਹੇ UPSC ਸੈਂਟਰਾਂ ਵਿਚ ਬੱਚਿਆਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਬੱਚੇ ਪੜ੍ਹ ਲਿਖ ਕੇ ਅੱਗੇ ਵਧਣ ਇਸੇ ਲਈ ਇਹ UPSC ਸੈਂਟਰ ਖੋਲ੍ਹੇ ਜਾ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਬੱਚੇ UPSC ਸੈਂਟਰਾਂ ਤੋਂ ਸਿਖਲਾਈ ਲੈ ਕੇ ਡੀਸੀ ਬਣਨ, ਐਸਪੀ ਬਣਨ ਅਤੇ ਹੋਰ ਉਚੇ ਅਹੁੱਦੇ ਉਤੇ ਪਹੁੰਚਣ।

Related post

ਮਾਨ ਸਰਕਾਰ ਦੇ ਅੱਜ 2 ਸਾਲ ਹੋਏ ਪੂਰੇ

ਮਾਨ ਸਰਕਾਰ ਦੇ ਅੱਜ 2 ਸਾਲ ਹੋਏ ਪੂਰੇ

ਥੋੜ੍ਹੀ ਦੇਰ ਤੱਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਮਾਨ ਨਤਮਸਤਕ ਹੋਕੇ ਸ਼ੁਕਰਾਨਾ ਅਰਦਾਸ ਕਰਨਗੇ ਮੁੱਖ ਮੰਤਰੀ 16 ਮਾਰਚ…
ਅਕਾਲੀ ਦਲ ਦੇ ਪ੍ਰਧਾਨ ਦਾ ਮੁੱਖ ਮੰਤਰੀ ਮਾਨ ਨੂੰ ਕਾਨੂੰਨੀ ਨੋਟਿਸ

ਅਕਾਲੀ ਦਲ ਦੇ ਪ੍ਰਧਾਨ ਦਾ ਮੁੱਖ ਮੰਤਰੀ ਮਾਨ ਨੂੰ…

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਨੂੰਨੀ ਨੋਟਿਸ…
ਲੋਕ ਸਭਾ ਚੋਣਾਂ ‘ਚ ਨਸ਼ਾ ਤਸਕਰੀ ਦਾ ਸ਼ੱਕ, ਮੁੱਖ ਮੰਤਰੀ ਨੇ ਜਾਰੀ ਕੀਤੇ ਹੁਕਮ

ਲੋਕ ਸਭਾ ਚੋਣਾਂ ‘ਚ ਨਸ਼ਾ ਤਸਕਰੀ ਦਾ ਸ਼ੱਕ, ਮੁੱਖ…

ਲੁਧਿਆਣਾ : ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਪੁਲਿਸ ਲਾਈਨ ਵਿਖੇ…