Begin typing your search above and press return to search.

ਕਾਂਗਰਸੀ ਆਗੂ ਜੱਗਾ ਮਜੀਠੀਆ ਆਪ ਵਿਚ ਸ਼ਾਮਲ

ਅੰਮ੍ਰਿਤਸਰ : ਸੀਨੀਅਰ ਕਾਂਗਰਸੀ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਜਿਸ ਮਗਰੋਂ ਜੱਗਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ 'ਚ ਸ਼ਾਮਿਲ ਕਰਵਾਇਆ ਹੈ। ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ 2022 'ਚ ਕਾਂਗਰਸ ਦੀ ਟਿਕਟ 'ਤੇ ਮਜੀਠਾ ਹਲਕੇ ਤੋਂ ਚੋਣ ਲਈ ਸੀ।

ਕਾਂਗਰਸੀ ਆਗੂ ਜੱਗਾ ਮਜੀਠੀਆ ਆਪ ਵਿਚ ਸ਼ਾਮਲ
X

Editor (BS)By : Editor (BS)

  |  19 Oct 2023 9:31 AM IST

  • whatsapp
  • Telegram

ਅੰਮ੍ਰਿਤਸਰ : ਸੀਨੀਅਰ ਕਾਂਗਰਸੀ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਜਿਸ ਮਗਰੋਂ ਜੱਗਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ 'ਚ ਸ਼ਾਮਿਲ ਕਰਵਾਇਆ ਹੈ। ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ 2022 'ਚ ਕਾਂਗਰਸ ਦੀ ਟਿਕਟ 'ਤੇ ਮਜੀਠਾ ਹਲਕੇ ਤੋਂ ਚੋਣ ਲਈ ਸੀ।

Next Story
ਤਾਜ਼ਾ ਖਬਰਾਂ
Share it