Begin typing your search above and press return to search.

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ, (ਹਮਦਰਦ ਨਿਊਜ਼ ਸਰਵਿਸ) : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅੱਜ ਰਾਹਤ ਨਹੀਂ ਮਿਲੀ। ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਦੋਵਾਂ ਧਿਰਾਂ ਵਿਚਾਲੇ ਹੋਈ ਤਿੱਖੀ ਬਹਿਸ ਮਗਰੋਂ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਨਵੰਬਰ ਨੂੰ ਹੋਵੇਗੀ। ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ ਨਸ਼ਾ ਤਸਕਰੀ ਮਾਮਲੇ ਵਿੱਚ ਬੀਤੀ 28 ਸਤੰਬਰ ਨੂੰ ਗ੍ਰਿਫ਼ਤਾਰ […]

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਰਾਹਤ
X

Hamdard Tv AdminBy : Hamdard Tv Admin

  |  30 Oct 2023 1:47 PM IST

  • whatsapp
  • Telegram

ਚੰਡੀਗੜ੍ਹ, (ਹਮਦਰਦ ਨਿਊਜ਼ ਸਰਵਿਸ) : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅੱਜ ਰਾਹਤ ਨਹੀਂ ਮਿਲੀ। ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਦੋਵਾਂ ਧਿਰਾਂ ਵਿਚਾਲੇ ਹੋਈ ਤਿੱਖੀ ਬਹਿਸ ਮਗਰੋਂ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਨਵੰਬਰ ਨੂੰ ਹੋਵੇਗੀ।

ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ


ਨਸ਼ਾ ਤਸਕਰੀ ਮਾਮਲੇ ਵਿੱਚ ਬੀਤੀ 28 ਸਤੰਬਰ ਨੂੰ ਗ੍ਰਿਫ਼ਤਾਰ ਕੀਤੇ ਗਏ ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ।

Next Story
ਤਾਜ਼ਾ ਖਬਰਾਂ
Share it