Begin typing your search above and press return to search.

 ਜੰਮੂ ਪੁਲਿਸ ’ਤੇ ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਇੱਕ ਹੋਰ ਸ਼ਰਾਬ ’ਤੇ ਡਰੱਗ ਤਸ਼ਕਰ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ, 11 ਅਕਤੂਬਰ (ਪ੍ਰਵੀਨ ਕੁਮਾਰ) : ਪੰਜਾਬ ਵਿੱਚ ਨਸ਼ਾ ਤਸ਼ਕਰਾਂ ਨੂੰ ਹਰ ਰੋਜ਼ ਫੜ੍ਹਿਆ ਜਾ ਰਿਹਾ ਹੈ। ਪਰ ਵੀ ਇਹ ਰੁਕਣ ਦਾ ਨਾ ਨਹੀ ਲੈ ਰਿਹਾ ਹੈ। ਇਸੇ ਤਰ੍ਹਾਂ ਬੀਤੀ ਰਾਤ ਵੀ ਇੱਕ ਬਹੁਤ ਵੱਡੇ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਿਸ ਨੂੰ ਦੇਖ ਕੇ ਪੁਲਿਸ ਦੇ ਹੋਸ਼ ਉੱਡ ਗਏ ਹਨ। ਜਿਸ ਵਿੱਚ ਜੰਮੂ-ਕਸ਼ਮੀਰ ਅਤੇ […]

 ਜੰਮੂ ਪੁਲਿਸ ’ਤੇ ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਇੱਕ ਹੋਰ ਸ਼ਰਾਬ ’ਤੇ ਡਰੱਗ ਤਸ਼ਕਰ ਨੂੰ ਕੀਤਾ ਗ੍ਰਿਫ਼ਤਾਰ
X

Hamdard Tv AdminBy : Hamdard Tv Admin

  |  11 Oct 2023 1:02 PM IST

  • whatsapp
  • Telegram

ਲੁਧਿਆਣਾ, 11 ਅਕਤੂਬਰ (ਪ੍ਰਵੀਨ ਕੁਮਾਰ) :

ਪੰਜਾਬ ਵਿੱਚ ਨਸ਼ਾ ਤਸ਼ਕਰਾਂ ਨੂੰ ਹਰ ਰੋਜ਼ ਫੜ੍ਹਿਆ ਜਾ ਰਿਹਾ ਹੈ। ਪਰ ਵੀ ਇਹ ਰੁਕਣ ਦਾ ਨਾ ਨਹੀ ਲੈ ਰਿਹਾ ਹੈ। ਇਸੇ ਤਰ੍ਹਾਂ ਬੀਤੀ ਰਾਤ ਵੀ ਇੱਕ ਬਹੁਤ ਵੱਡੇ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਿਸ ਨੂੰ ਦੇਖ ਕੇ ਪੁਲਿਸ ਦੇ ਹੋਸ਼ ਉੱਡ ਗਏ ਹਨ। ਜਿਸ ਵਿੱਚ ਜੰਮੂ-ਕਸ਼ਮੀਰ ਅਤੇ ਕਾਊਂਟਰ ਇੰਟੈਲੀਜੈਂਸ ਨੂੰ ਇੱਕ ਬਹੁਤ ਵੱਡੀ ਕਾਮਯਾਮੀ ਮਿਲੀ ਹੈ।

ਮੁੱਲਾਪੁਰ ਦਾਖਾ ਵਿੱਚ ਬੀਤੀ ਰਾਤ 11 ਵਜੇ ਦੇ ਕਰੀਬ ਜੰਮੂ-ਕਸ਼ਮੀਰ ਅਤੇ ਕਾਊਂਟਕ ਇੰਟੈਲੀਜੈਂਸ ਨੇ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਮੁੱਲਾਂਪੁਰ ਸ਼ਹਿਰ ਦੇ ਦਸ਼ਮੇਸ਼ ਨਗਰ ’ਚ ਸਰਚ ਆਪਰੇਸ਼ਨ ਦੌਰਾਨ ਇਕ ਕਿਰਾਏਦਾਰ ਮਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਨੂੰ ਕਾਬੂ ਕੀਤਾ ਹੈ। ਪਤਾ ਲੱਗਿਆ ਹੈ ਕਿ ਉਸ ਦੇ ਘਰ ਤੋਂ 4 ਕਰੋੜ, 5 ਲੱਖ ਰੁਪਏ ਦੀ ਡਰੱਗ ਮਨੀ, ਇਕ 32 ਬੋਰ ਦੀ ਰਿਵਾਲਵਰ, ਗੱਡੀਆਂ ਦੀਆਂ ਜਾਅਲੀ ਨੰਬਰ ਪਲੇਟਾਂ, ਜਾਅਲੀ ਆਈ.ਡੀ. ਕਾਰਡ ਨੋਟ ਗਿਣਨ ਵਾਲੀ ਮਸ਼ੀਨ, ਚਿੱਟੇ ਲਿਫ਼ਾਫ਼ੇ, ਚਿੱਟਾ ਪੈਕਿੰਗ ਕਰਨ ਵਾਲੀ ਮਸ਼ੀਨ ਆਦਿ ਸਮਾਨ ਬਰਾਮਦ ਕੀਤਾ ਹੈ।

ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ ਵੱਲੋਂ ਟਵੀਟ ਕਰਕੇ ਦੱਸਿਆ ਗਿਆ ਹੈ ਕਿ ਮਨਜੀਤ ਸਿੰਘ ’ਤੇ ਥਾਣਾ ਬਿਲਾਸਪੁਰ ਜ਼ਿਲ੍ਹਾ ਰਾਮਬਾਣ (ਜੰਮੂ-ਕਸ਼ਮੀਰ) ਦੀ ਪੁਲਿਸ ਨੇ 30 ਕਿੱਲੋ ਗਰਾਮ ਕੁਕੀਨ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਸੀ ਅਤੇ ਬੀਤੀ ਰਾਤ ਕਰੀਬ 11 ਵਜੇ ਜੰਮੂ-ਕਸ਼ਮੀਰ ਦੀ ਪੁਲਿਸ ਅਤੇ ਕਾਉਂਟਰ ਇੰਟੈਲੀਜੈਂਸ ਨੇ ਮਿਲ ਕੇ ਮਨਜੀਤ ਦੀ ਕਿਰਾਏ ’ਤੇ ਲਈ ਕੋਠੀ ’ਚ ਛਾਪੇਮਾਰੀ ਕੀਤੀ।

Next Story
ਤਾਜ਼ਾ ਖਬਰਾਂ
Share it