ਆਸਟ੍ਰੇਲੀਆ ਵਿਚ ਪੰਜਾਬੀ ਗੱਭਰੂ ਦੀ ਮੌਤ

ਆਸਟ੍ਰੇਲੀਆ ਵਿਚ ਪੰਜਾਬੀ ਗੱਭਰੂ ਦੀ ਮੌਤ

ਬਰਨਾਲਾ : ਆਸਟ੍ਰੇਲੀਆ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੇ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪੰਜਾਬ ਵਿਚ ਬਰਨਾਲਾ ਦਾ ਰਹਿਣ ਵਾਲਾ ਸੀ। ਹਾਦਸਾ ਪਰਥ ਅਤੇ ਐਡੀਲੇਡ ਵਿਚਕਾਰ ਮੁੱਖ ਮਾਰਗ ‘ਤੇ ਵਾਪਰਿਆ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮਨਪ੍ਰੀਤ ਆਪਣੀ ਪਤਨੀ ਅਤੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ। ਮਨਪ੍ਰੀਤ ਪਿਛਲੇ ਤਿੰਨ ਸਾਲਾਂ ਤੋਂ ਟਰਾਲਾ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ।

Related post

ਲਾਅ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਲਾਅ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਪਟਿਆਲਾ, 18 ਮਈ, ਨਿਰਮਲ : ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਬਹੁਤ ਹੀ ਵੱਡਾ ਸੜਕ…
ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਦੋ ਬੱਚਿਆਂ ਦੇ ਪਿਓ ਵੱਲੋਂ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਹ…
ਪਤਨੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਜੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਦੋਸ਼ ਵਿਚ ਅਦਾਲਤ ਨੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ ਸੁਣਾਈ ਮੌਤ ਦੀ ਸ਼ਜਾ

ਪਤਨੀ ਸਮੇਤ ਸਹੁਰੇ ਪਰਿਵਾਰ ਦੇ ਚਾਰ ਜੀਆਂ ਦੀ ਗੋਲੀਆਂ…

ਨਿਰਮਲ ਨਿਊਯਾਰਕ, 15 ਮਈ (ਰਾਜ ਗੋਗਨਾ)- ਅਮਰੀਕਾ ਦੇ ਓਹੀਓ ਸੂਬੇ ਵਿੱਚ ਇੱਕ ਤਿੰਨ ਜੱਜਾਂ ਦੇ ਪੈਨਲ ਨੇ ਸੰਨ 2019 ਵਿੱਚ ਆਪਣੀ…